Radhika Khera : ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ,ਰਾਧਿਕਾ ਖੇੜਾ ਨੇ ਦਿੱਤਾ ਅਸਤੀਫਾ
Published : May 5, 2024, 5:07 pm IST
Updated : May 5, 2024, 5:07 pm IST
SHARE ARTICLE
Radhika Khera
Radhika Khera

ਆਪਣੀ ਪੋਸਟ ਵਿੱਚ ਰਾਧਿਕਾ ਖੇੜਾ ਨੇਲਿਖਿਆ- ਮੈਂ ਕੁੜੀ ਹਾਂ ਅਤੇ ਲੜ ਸਕਦੀ ਹਾਂ

Radhika Khera : ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਛੱਤੀਸਗੜ੍ਹ ਦੀ ਕਾਂਗਰਸ ਨੇਤਾ ਰਾਧਿਕਾ ਖੇੜਾ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਫੈਸਲਾ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਠੀਕ 2 ਦਿਨ ਪਹਿਲਾਂ ਲਿਆ ਹੈ। 

ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ 'ਚ ਆਪਣੇ ਵਿਚਾਰ ਪ੍ਰਗਟ ਕੀਤੇ ਹਨ।ਉਨ੍ਹਾਂ ਨੇ ਆਪਣੀ ਚਿੱਠੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤੀ ਹੈ। 

ਆਪਣੀ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਅੱਜ ਮੈਂ ਬਹੁਤ ਦੁਖੀ ਮਨ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡ ਰਹੀ ਹਾਂ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੀ ਹਾਂ। ਹਾਂ, ਮੈਂ ਲੜਕੀ ਹਾਂ ਅਤੇ ਲੜ ਸਕਦੀ ਹਾਂ ਅਤੇ ਇਹੀ ਮੈਂ ਹੁਣ ਕਰ ਰਹੀ ਹਾਂ। ਆਪਣੇ ਅਤੇ ਆਪਣੇ ਦੇਸ਼ ਵਾਸੀਆਂ ਲਈ ਮੈਂ ਨਿਆਂ ਲਈ ਲੜਦੀ ਰਹਾਂਗੀ।

 

Location: India, Chhatisgarh

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement