
3,380 ਮਰੀਜ਼ਾਂ ਨੇ ਗਵਾਈ ਜਾਨ
ਨਵੀਂ ਦਿੱਲੀ: ਭਾਰਤ (India) ’ਚ ਕੋਰੋਨਾ ( corona) ਦੇ ਇਕ ਦਿਨ ਵਿਚ 1,20,529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਲਾਗ ਦੇ ਮਾਮਲਿਆਂ ਦੀ ਕੁੱਲ 2,86,94,879 ’ਤੇ ਪਹੁੰਚ ਗਈ ਹੈ।
देश में पिछले 24 घंटे में कोरोना वायरस की 36,50,080 वैक्सीन लगाई गईं, जिसके बाद कुल वैक्सीनेशन का आंकड़ा 22,78,60,317 हुआ। #CovidVaccine https://t.co/O6QQLFmbhe
— ANI_HindiNews (@AHindinews) June 5, 2021
ਟੋਕਿਓ ਓਲੰਪਿਕ: 14 ਈਵੈਂਟਾਂ ਵਿਚ 100 ਭਾਰਤੀ ਖਿਡਾਰੀਆਂ ਨੇ ਕੀਤਾ ਕੁਆਲੀਫਾਈ
ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ’ਚ ਬੀਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3,44,082 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ 3,380 ਮਰੀਜ਼ਾਂ ਦੀ ਮੌਤ ਹੋਈ ਹੈ।
Corona case
ਮਾਇਆਵਤੀ ਨੇ ਕੈਪਟਨ ਸਰਕਾਰ 'ਤੇ ਬੋਲਿਆ ਹਮਲਾ, ''ਨਿੱਜੀ ਹਸਪਤਾਲਾਂ ਨੂੰ ਟੀਕਾ ਵੇਚਣਾ ਮੰਦਭਾਗਾ''
ਉੱਥੇ ਹੀ ਹੁਣ ਤਕ 22,78,60,317 ਲੋਕਾਂ ਦਾ ਟੀਕਾਕਰਨ( Vaccination) ਹੋ ਚੁਕਿਆ ਹੈ। ਪਿਛਲੇ 24 ਘੰਟਿਆਂ ਵਿਚ 1,97,894 ਮਰੀਜ਼ ਸਿਹਤਯਾਬ ਹੋ ਕੇ ਗਏ ਹਨ। ਜਿਸ ਤੋਂ ਬਾਅਦ ਹੁਣ ਤੱਕ 2,67,95,54 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।
Corona Case