
ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੀ ਸਹਾਇਤਾ ਨਾਲ ਬਚਾਅ ਕਾਰਜ ਕੀਤਾ ਸ਼ੁਰੂ
ਜੰਮੂ: ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਜ਼ਿਲੇ' ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਸੀਆਰਪੀਐਫ (CRPF) ਦੇ ਜਵਾਨ( Jawaan) ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ।
CRPF trooper's car falls into 800 feet deep gorge, 5 killed
ਜਾਣਕਾਰੀ ਮੁਤਾਬਿਕ ਜ਼ਿਲੇ ਦੇ ਡਿਗਡੋਲ ਖੇਤਰ ਵਿਚ ਇਕ ਇਨੋਵਾ ਕਾਰ ਲਗਭਗ ਅੱਠ ਸੌ ਫੁੱਟ ਡੂੰਘੀ ਖੱਡ( 800 feet deep gorge) ਵਿਚ ਡਿੱਗ ਗਈ। ਹਾਈਵੇ 'ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਪੁਲਿਸ (Police) ਨੂੰ ਸੂਚਿਤ ਕੀਤਾ।
Accident
PM ਕੇਅਰਸ ਫੰਡ ਤੋਂ ਖਰੀਦੇ ਗਏ ਇਸ ਕੰਪਨੀ ਦੇ ਵੈਂਟੀਲੇਟਰਾਂ 'ਚ ਆਈ ਦਿੱਕਤ
ਪੁਲਿਸ( Police) ਅਤੇ ਹੋਰ ਸੁਰੱਖਿਆ ਬਲਾਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੀ ਸਹਾਇਤਾ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਦੱਸ ਦੇਈਏ ਕਿ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਵੀ ਹੋਇਆ ਹੈ। ਕਾਰ ਵਿਚ ਕੁੱਲ ਛੇ ਜਵਾਨ( Jawaan) ਸਵਾਰ ਸਨ ਜਿਹਨਾਂ ਵਿਚੋਂ ਪੰਜ ਜਵਾਨਾਂ ( Jawaan) ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।