liquor scam case : ਸ਼ਰਾਬ ਘੁਟਾਲਾ ਮਾਮਲਾ ’ਚ ਰੂਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਕੀਤੀ ਰੱਦ 

By : BALJINDERK

Published : Jun 5, 2024, 4:15 pm IST
Updated : Jun 5, 2024, 4:15 pm IST
SHARE ARTICLE
 Arvind Kejriwal
Arvind Kejriwal

liquor scam case : ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਵਧਾਉਣ ਦੀ ਕੀਤੀ ਸੀ ਮੰਗ, ਫਿਲਹਾਲ ਰਹਿਣਗੇ ਤਿਹਾੜ ਜੇਲ੍ਹ  

liquor scam case : ਨਵੀਂ ਦਿੱਲੀ- ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁੱਧਵਾਰ ਨੂੰ ਰਾਉਸ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ। ਉਸ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸਿਹਤ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਨੇ 7 ਦਿਨਾਂ ਦੀ ਅੰਤਰਿਮ ਜ਼ਮਾਨਤ ਮੰਗੀ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੂੰ ਕੇਜਰੀਵਾਲ ਦੀ ਬਿਮਾਰੀ ਸਬੰਧੀ ਜਾਂਚ ਕਰਨੀ ਚਾਹੀਦੀ ਹੈ।

ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਈਡੀ ਨੇ ਕਿਹਾ ਸੀ ਕਿ ਕੇਜਰੀਵਾਲ ਅਦਾਲਤ ਨੂੰ ਗੁੰਮਰਾਹ ਕਰ ਰਹੇ ਹਨ। ਈਡੀ ਨੇ ਦੋਸ਼ ਲਾਇਆ ਕਿ ਲਗਾਤਾਰ ਪ੍ਰਚਾਰ ਕਰ ਰਹੇ ਕੇਜਰੀਵਾਲ ਦੀ ਸਿਹਤ ਉਦੋਂ ਵਿਗੜ ਗਈ ਜਦੋਂ ਸਮਰਪਣ ਦਾ ਸਮਾਂ ਆਇਆ।

(For more news apart from liquor scam case Arvind Kejriwal interim bail reject by the Rouse Avenue Court in Delhi News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement