ਨੇਪਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਘੱਟੋ-ਘੱਟ 9 ਮੌਤਾਂ; 30 ਜ਼ਖਮੀ
Published : Jul 5, 2022, 4:26 pm IST
Updated : Jul 5, 2022, 4:26 pm IST
SHARE ARTICLE
photo
photo

ਜ਼ਖਮੀਆਂ ਦਾ ਹਸਪਤਾਲ 'ਚ ਚੱਲ ਰਿਹਾ ਇਲਾਜ

 

ਕਾਠਮੰਡੂ: ਨੇਪਾਲ ਦੇ ਰਾਮੇਚਾਪ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ। 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੀ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ ਹੈ।

 

AccidentAccident

ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਉਪਰੋਕਤ ਜਾਣਕਾਰੀ ਪੁਲਿਸ ਨੇ ਦਿੱਤੀ ਹੈ।

AccidentAccident

ਇਸ ਤੋਂ ਪਹਿਲਾਂ 2 ਜੂਨ ਨੂੰ ਨੇਪਾਲ ਦੇ ਰੂਪਾਂਦੇਹੀ ਜ਼ਿਲੇ 'ਚ ਇਕ ਬੱਸ ਦੇ ਪੁਲ ਤੋਂ ਡਿੱਗਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 24 ਹੋਰ ਜ਼ਖਮੀ ਹੋ ਗਏ ਸਨ। ਇਹ ਹਾਦਸਾ ਰੂਪਾਂਦੇਹੀ ਦੇ ਭੈਰਹਾਵਾ-ਪਾਰਸੀ ਰੋਡ ਸੈਕਸ਼ਨ 'ਤੇ ਉਸ ਸਮੇਂ ਵਾਪਰਿਆ ਜਦੋਂ ਬੱਸ ਰੋਹਿਣੀ ਨਦੀ ਦੇ ਪੁਲ ਤੋਂ ਡਿੱਗ ਗਈ।

deathDeath

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement