ਖ਼ਬਰਾਂ |

ਤਾਜ਼ਾ |

Porn Movies Case: ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ’ਤੇ 10 ਅਗਸਤ ਨੂੰ ਹੋਵੇਗੀ ਸੁਣਵਾਈ

By : AMAN PANNU

Published : Aug 5, 2021, 4:15 pm IST
Updated : Aug 5, 2021, 4:32 pm IST
SHARE ARTICLE
Raj Kundra
Raj Kundra

ਰਾਜ ਕੁੰਦਰਾ ਅਤੇ ਰਿਆਨ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਮੈਜਿਸਟ੍ਰੇਟ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।

ਨਵੀਂ ਦਿੱਲੀ: ਕਾਰੋਬਾਰੀ ਅਤੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ (Raj Kundra) ਅਤੇ ਰਿਆਨ ਥੋਰਪੇ (Ryan Thorpe) ਦੀਆਂ ਜ਼ਮਾਨਤ ਅਰਜ਼ੀਆਂ (Bail Applications) 'ਤੇ 10 ਅਗਸਤ ਨੂੰ ਸੁਣਵਾਈ (Hearing) ਹੋਵੇਗੀ। ਦੋਵਾਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ: 'ਹਮ ਦੋ, ਹਮਾਰੇ ਦੋ ਦੀ ਸਰਕਾਰ' ਦੇ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਸਕਦਾ: ਰਾਹੁਲ ਗਾਂਧੀ

Raj Kundra Raj Kundra

ਹੋਰ ਪੜ੍ਹੋ: ਸੰਸਦ ਦਾ ਸਤਿਕਾਰ ਕਰਨਾ ਕਾਂਗਰਸ ਦੇ ਸੰਸਕਾਰਾਂ ਵਿਚ ਨਹੀਂ ਹੈ: ਭਾਜਪਾ

ਰਾਜ ਕੁੰਦਰਾ ਅਤੇ ਰਿਆਨ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਮੈਜਿਸਟ੍ਰੇਟ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਅਸ਼ਲੀਲ ਫਿਲਮਾਂ (Porn Movies Case) ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕਾਰੋਬਾਰੀ ਰਾਜ ਕੁੰਦਰਾ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਜੇਲ੍ਹ ਵਿਚ ਹੈ। ਇਹ ਕਾਰਵਾਈ ਅਸ਼ਲੀਲ ਫਿਲਮਾਂ ਬਣਾਉਣ ਅਤੇ ਇਸ ਨੂੰ ਮੋਬਾਈਲ ਐਪਸ ਰਾਹੀਂ ਫੈਲਾਉਣ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement