ਸਰਕਾਰ ਨੇ ਮੰਨਿਆ- ਦੇਸ਼ ਵਿਚ ਵਧੀ ਬਾਲ ਮਜ਼ਦੂਰੀ, ਕੋਰੋਨਾ ਦੌਰਾਨ 24 ਕਰੋੜ ਬੱਚਿਆਂ ਦੀ ਪੜ੍ਹਾਈ ਛੁੱਟੀ
Published : Aug 5, 2021, 9:37 pm IST
Updated : Aug 5, 2021, 9:37 pm IST
SHARE ARTICLE
Corona Pandemic pushed more kids into child labour
Corona Pandemic pushed more kids into child labour

ਸਰਕਾਰ ਨੇ ਸੰਸਦ ਵਿਚ ਮੰਨਿਆ ਹੈ ਕਿ ਦੇਸ਼ ਵਿਚ ਬਾਲ ਮਜ਼ਦੂਰੀ ਵਿਚ ਵਾਧਾ ਹੋਇਆ ਹੈ।

ਨਵੀਂ ਦਿੱਲੀ: ਸਰਕਾਰ ਨੇ ਸੰਸਦ ਵਿਚ ਮੰਨਿਆ ਹੈ ਕਿ ਦੇਸ਼ ਵਿਚ ਬਾਲ ਮਜ਼ਦੂਰੀ ਵਿਚ ਵਾਧਾ ਹੋਇਆ ਹੈ। ਕਿਰਤ ਅਤੇ ਰੁਜ਼ਗਾਰ ਮੰਤਰੀ ਰਾਮੇਸ਼ਵਰ ਤੇਲੀ ਨੇ ਲੋਕ ਸਭਾ ਵਿਚ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਹਰ ਸਾਲ ਵਧੇਰੇ ਬਾਲ ਮਜ਼ਦੂਰਾਂ ਨੂੰ ਬਚਾਇਆ ਜਾ ਰਿਹਾ ਹੈ।  ਲੋਕ ਸਭਾ ਵਿਚ ਇਹ ਵੀ ਦੱਸਿਆ ਗਿਆ ਕਿ ਪਿਛਲੇ ਸਾਲ ਕੋਰੋਨਾ ਵਾਇਰਸ ਕਾਰਨ 24 ਕਰੋੜ ਬੱਚਿਆਂ ਦੀ ਪੜ੍ਹਾਈ ਛੁੱਟ ਗਈ। ਇਸ ਕਾਰਨ ਹੋਰ ਜ਼ਿਆਦਾ ਬੱਚੇ ਬਾਲ ਮਜ਼ਦੂਰੀ ਵਿਚ ਚਲੇ ਗਏ।

Corona Pandemic pushed more kids into child labourCorona Pandemic pushed more kids into child labour

ਹੋਰ ਪੜ੍ਹੋ: ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਹਾਕੀ ਟੀਮ ਦੇ ਮੈਂਬਰ ਰੁਪਿੰਦਰ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ

ਬਾਲ ਮਜ਼ਦੂਰੀ ਦੇ ਅੰਕੜੇ

ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਹਨਾਂ ਚਾਰ ਸਾਲਾਂ ਵਿਚ ਬਾਲ ਮਜ਼ਰੂਰੀ ਤੋਂ ਬਚਾਏ ਗਏ ਬੱਚਿਆਂ ਦੀ ਗਿਣਤੀ ਵਧਦੀ ਗਈ।
2017-18 -47,635 ਬੱਚੇ
2018-19 -50284 ਬੱਚੇ
2019-20 -54894 ਬੱਚੇ
2020-21 -58289 ਬੱਚੇ

Corona Pandemic pushed more kids into child labourCorona Pandemic pushed more kids into child labour

ਹੋਰ ਪੜ੍ਹੋ: ਉਲੰਪਿਕ ਖੇਡਾਂ: ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ’ਚ ਵੰਡੇ ਗਏ ਲੱਡੂ

ਭਾਰਤ ਵਿਚ 10.1 ਲੱਖ ਬੱਚੇ ਬਾਲ ਮਜ਼ਦੂਰੀ ਕਰਦੇ ਹਨ ਜਿਨ੍ਹਾਂ ਵਿਚ 5 ਸਾਲ ਤੋਂ 18 ਸਾਲ ਦੇ ਬੱਚੇ ਸ਼ਾਮਲ ਹਨ। ਹਰ ਸਾਲ ਹਜ਼ਾਰਾਂ ਬੱਚਿਆਂ ਨੂੰ ਬਾਲ ਮਜ਼ਦੂਰੀ ਦੀ ਕੈਦ ਵਿਚੋਂ ਛੁਡਾਇਆ ਜਾਂਦਾ ਹੈ ਪਰ ਫਿਰ ਵੀ ਗਿਣਤੀ ਲਗਾਤਾਰ ਵਧ ਰਹੀ ਹੈ। ਯੂਨੀਸੈਫ ਦੀ ਰਿਪੋਰਟ ਮੁਤਾਬਕ ਵਿਸ਼ਵ ਵਿਚ 2022 ਤੱਕ 9 ਲੱਖ ਨਵੇਂ ਬੱਚੇ ਬਾਲ ਮਜ਼ਦੂਰੀ ਕਰਨ ਲ਼ਈ ਮਜਬੂਰ ਹੋ ਜਾਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement