ਓਵੈਸੀ ਦਾ PM ਮੋਦੀ ’ਤੇ ਤੰਜ਼, ਕਿਹਾ- ਅਜਿਹੇ ਪ੍ਰਧਾਨ ਮੰਤਰੀ ਦਾ ਹੋਣਾ ਦੇਸ਼ ਲਈ ਹਾਨੀਕਾਰਕ

By : AMAN PANNU

Published : Aug 5, 2021, 1:56 pm IST
Updated : Aug 5, 2021, 1:56 pm IST
SHARE ARTICLE
Asaduddin Owaisi
Asaduddin Owaisi

ਓਵੈਸੀ ਨੇ ਕਿਹਾ, ਇਹ ਪਹਿਲੀ ਸਰਕਾਰ ਹੈ ਜੋ ਆਪਣੇ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਸਖਤ ਮਿਹਨਤ ਕਰ ਰਹੀ ਹੈ।

ਨਵੀਂ ਦਿੱਲੀ: ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (AIMIM) ਦੇ ਮੁਖੀ ਅਸਦੁਦੀਨ ਓਵੈਸੀ (Asaduddin Owaisi) ਨੇ ਲਾਕਡਾਉਨ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਓਵੈਸੀ ਨੇ ਕਿਹਾ ਕਿ ਲਾਕਡਾਉਨ, GST ਅਤੇ ਬੇਰੁਜ਼ਗਾਰੀ ਨੇ ਆਮ ਆਦਮੀ ਦੀ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਸੈਣੀ ਤੇ ਸਾਥੀਆਂ ਦੇ 37 ਬੈਂਕ ਖਾਤੇ ਹੋਏ ਜ਼ਬਤ, ਵਿਜੀਲੈਂਸ ਤੋਂ ਬਾਅਦ ਹੁਣ ED ਕਰੇਗੀ ਮਾਮਲੇ ਦੀ ਜਾਂਚ

PM Modi and Asaduddin OwaisiPM Modi and Asaduddin Owaisi

ਹੋਰ ਪੜ੍ਹੋ: ਗੈਂਗਸਟਰ Sukha Kahlon ’ਤੇ ਬਣੀ ਫ਼ਿਲਮ ’ਤੇ ਪਾਬੰਦੀ ਵਿਰੁਧ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ

ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ 18-18 ਘੰਟੇ ਕੰਮ ਕਰ ਰਹੇ ਹਨ ਅਤੇ ਦੇਸ਼ ਵਿਚ ਗਰੀਬੀ ਅਤੇ ਬੇਰੁਜ਼ਗਾਰੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਗਏ ਹਨ। ਅਜਿਹੇ ਪ੍ਰਧਾਨ ਮੰਤਰੀ (PM Narendra Modi) ਦਾ ਹੋਣਾ ਭਾਰਤ ਦੇ ਭਵਿੱਖ ਲਈ ਹਾਨੀਕਾਰਕ ਹੈ। ਓਵੈਸੀ ਨੇ ਕਿਹਾ, "ਦਿੱਲੀ ਦਾ ਬਾਦਸ਼ਾਹ 18-18 ਘੰਟੇ ਕੰਮ ਕਰ ਰਿਹਾ ਹੈ ਅਤੇ ਦੇਸ਼ ਵਿਚ ਗਰੀਬੀ ਅਤੇ ਬੇਰੁਜ਼ਗਾਰੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਗਏ ਹਨ। ਅਜਿਹੇ ਪ੍ਰਧਾਨ ਮੰਤਰੀ ਦਾ ਹੋਣਾ ਭਾਰਤ ਦੇ ਭਵਿੱਖ ਲਈ ਨੁਕਸਾਨਦੇਹ ਹੈ। ਲਾਕਡਾਉਨ, GST ਅਤੇ ਤਾਲਾਬੰਦੀ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਇਹ ਪਹਿਲੀ ਸਰਕਾਰ ਹੈ ਜੋ ਆਪਣੇ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਸਖਤ ਮਿਹਨਤ ਕਰ ਰਹੀ ਹੈ।"

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement