Supreme Court News: LG ਬਿਨਾਂ ਸਲਾਹ-ਮਸ਼ਵਰੇ ਦੇ ਕਰ ਸਕਦਾ ਹੈ ਨਿਯੁਕਤੀ… AAP ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Published : Aug 5, 2024, 11:34 am IST
Updated : Aug 5, 2024, 12:04 pm IST
SHARE ARTICLE
photo
photo

Supreme Court News: ਦਿੱਲੀ ਸਰਕਾਰ ਨੇ ਕਿਹਾ ਕਿ ਸੀ ਕਿ ਐੱਲ.ਜੀ. ਨੇ ਉਨ੍ਹਾਂ ਦੀ ਸਲਾਹ ਬਿਨ੍ਹਾਂ ਲਏ ਮਨਮਾਨੇ ਢੰਗ ਨਾਲ ਨਿਯੁਕਤੀ ਕੀਤੀ ਹੈ।

LG may make the appointment without consultation Supreme Court News in punjabi :ਦਿੱਲੀ ਦੇ ਉਪ ਰਾਜਪਾਲ ਦਿੱਲੀ ਸਰਕਾਰ ਨਾਲ ਸਲਾਹ ਮਸ਼ਵਰਾ ਕੀਤੇ ਬਿਨ੍ਹਾਂ ਨਗਰ ਨਿਗਮ ’ਚ ਅਧਿਕਾਰੀਆਂ ਯਾਨੀ ਐਲਡਰਮੈਨ ਦੀ ਨਿਯੁਕਤੀ ਕਰ ਸਕਦੇ ਹਨ ਜਾਂ ਨਹੀਂ ਸਬੰਧੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਨਗਰ ਨਿਗਮ ’ਚ 10 ਮੈਂਬਰਾਂ ਨੂੰ ਨਾਮਜ਼ਦ ਕਰਨ ਦੇ ਉਪ-ਰਾਜਪਾਲ ਦੇ ਫ਼ੈਸਲੇ ਲਈ ਮੰਤਰੀ ਪ੍ਰੀਸ਼ਦ ਦੀ ਮਦਦ ਅਤੇ ਸਲਾਹ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ: Supreme Court News: LG ਬਿਨਾਂ ਸਲਾਹ-ਮਸ਼ਵਰੇ ਦੇ ਕਰ ਸਕਦਾ ਹੈ ਨਿਯੁਕਤੀ… AAP ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ  

ਸੁਪਰੀਮ ਕੋਰਟ ਨੇ ਕਿਹਾ ਕਿ ਐਮ.ਸੀ.ਡੀ. ਵਿਚ ਮੈਂਬਰਾਂ ਨੂੰ ਨਾਮਜ਼ਦ ਕਰਨ ਦੀ ਉਪ ਰਾਜਪਾਲ ਦੀ ਸ਼ਕਤੀ ਇਕ ਵਿਧਾਨਕ ਸ਼ਕਤੀ ਹੈ ਨਾ ਕਿ ਕਾਰਜਕਾਰੀ ਸ਼ਕਤੀ। ਸੁਪਰੀਮ ਕੋਰਟ ਨੇ ਲੈਫਟੀਨੈਂਟ ਗਵਰਨਰ ਦੇ 10 ਐਲਡਰਮੈਨਾਂ ਦੀ ਨਿਯੁਕਤੀ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਜਾਣੋ ਕਦੋਂ ਪਵੇਗਾ ਮੀਂਹ 

ਅਦਾਲਤ ਨੇ ਕਿਹਾ ਕਿ ਐਲਜੀ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਦਿੱਲੀ ਸਰਕਾਰ ਦੀ ਸਹਾਇਤਾ ਅਤੇ ਸਲਾਹ 'ਤੇ ਨਹੀਂ, ਸਗੋਂ ਵਿਧਾਨਿਕ ਆਦੇਸ਼ਾਂ ਅਨੁਸਾਰ ਕੰਮ ਕਰੇਗਾ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਲੈਫਟੀਨੈਂਟ ਗਵਰਨਰ ਐਮਸੀਡੀ ਲਈ 10 ਐਲਡਰਮੈਨਾਂ ਨੂੰ ਸੁਤੰਤਰ ਤੌਰ 'ਤੇ ਨਾਮਜ਼ਦ ਕਰ ਸਕਦੇ ਹਨ।  LG ਬਿਨਾਂ ਸਲਾਹ ਦੇ ਸਿੱਧੇ ਨਿਯੁਕਤ ਕਰ ਸਕਦਾ ਹੈ। ਇਹ ਸੰਸਦ ਦੁਆਰਾ ਬਣਾਇਆ ਗਿਆ ਇੱਕ ਕਾਨੂੰਨ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement