ਖ਼ਬਰਾਂ |

ਤਾਜ਼ਾ |

ਰਾਜ ਸਭਾ ’ਚ ਗੂੰਜਿਆ ਨਦੀਆਂ ਦੀ ਸੰਭਾਲ ਦਾ ਮੁੱਦਾ, ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰਤ ਕਬਜ਼ੇ ਹਟਾਉਣ ਦੀ ਕੀਤੀ ਮੰਗ
Published : Aug 5, 2026, 6:52 pm IST
Updated : Aug 5, 2026, 6:52 pm IST
SHARE ARTICLE
The issue of river conservation resonated in the Rajya Sabha, Sant Seechewal demanded removal of official encroachment
The issue of river conservation resonated in the Rajya Sabha, Sant Seechewal demanded removal of official encroachment

ਨਦੀਆਂ ਅਤੇ ਜਲ ਸਰੋਤਾਂ ’ਤੇ ਨਜਾਇਜ਼ ਕਬਜ਼ਿਆਂ ’ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ: ਸੰਸਦ ਦੇ ਚੱਲ ਰਹੇ ਇਜਲਾਸ ਦੌਰਾਨ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਵਿੱਚ 'ਵਿਸ਼ੇਸ਼ ਉਲੇਖ' ਰਾਹੀਂ ਦੇਸ਼ ਦੀਆਂ ਨਦੀਆਂ ਅਤੇ ਜਲ ਸਰੋਤਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਅਤੇ NGT ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਸਦਨ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੋਈ ਵੀ ਨਦੀ ਇਕੱਲੀ ਨਹੀਂ ਮਰਦੀ, ਉਸ ਦੇ ਨਾਲ ਹੀ ਕੁਦਰਤ ਦਾ ਪੂਰਾ ਤਾਣਾ-ਬਾਣਾ ਵੀ ਬਿਖਰ ਜਾਂਦਾ ਹੈ।

ਸੰਤ ਸੀਚੇਵਾਲ ਨੇ ਸਦਨ ਵਿੱਚ ਮੰਗ ਕੀਤੀ ਕਿ ਦੇਸ਼ ਦੀਆਂ ਨਦੀਆਂ ਨੂੰ ਬਚਾਉਣ ਲਈ ਇੱਕ ਵਿਆਪਕ ਜਨ ਅੰਦੋਲਨ ਸ਼ੁਰੂ ਕੀਤਾ ਜਾਵੇ ਅਤੇ ਨਦੀਆਂ 'ਤੇ ਸਭ ਪ੍ਰਕਾਰ ਦੇ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ, ਤਾਂ ਜੋ ਸਾਡੀਆਂ ਨਦੀਆਂ ਆਪਣਾ ਕੁਦਰਤੀ ਸਰੂਪ ਮੁੜ ਪ੍ਰਾਪਤ ਕਰ ਸਕਣ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement