 
          	ਅੱਜ ਤੋਂ 17 ਸਤੰਬਰ ਤੱਕ ਚੱਲੇਗਾ ‘ਅਧਿਆਪਕ ਮੇਲਾ
ਨਵੀਂ ਦਿੱਲੀ: ਅੱਜ ਅਧਿਆਪਕ ਦਿਵਸ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਇਸ ਵਾਰ ਵਿਸ਼ੇਸ਼ ‘ਸ਼ਿਕਸ਼ਕ ਪਰਵ’ (ਅਧਿਆਪਕ ਮੇਲਾ) ਮਨਾ ਰਹੀ ਹੈ, ਜੋ ਅੱਜ ਤੋਂ 17 ਸਤੰਬਰ ਤੱਕ ਮਨਾਇਆ ਜਾਵੇਗਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind will honor 44 meritorious teachers today) ਅੱਜ ਇੱਕ ਵਰਚੁਅਲ ਪ੍ਰੋਗਰਾਮ ਵਿੱਚ 44 ਅਧਿਆਪਕਾਂ ਨੂੰ ਸਨਮਾਨਿਤ ਕਰਨਗੇ। ਇਨ੍ਹਾਂ ਸਾਰੇ 44 ਐਵਾਰਡੀ ਅਧਿਆਪਕਾਂ 'ਤੇ ਇੱਕ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਜਾਵੇਗੀ।
 Teachers' Day
Teachers' Day
ਸਿੱਖਿਆ ਮੰਤਰਾਲੇ ਦੇ ਸੰਯੁਕਤ ਸਕੱਤਰ ਆਰ ਸੀ ਮੀਨਾ ਦੁਆਰਾ ਇਸ ਹਫਤੇ ਹੋਣਹਾਰ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਕੋਰੋਨਾ ਮਹਾਂਮਾਰੀ ਦੇ ਕਾਰਨ, ਇਸ ਸਾਲ ਵੀ ਇਹ ਤਿਉਹਾਰ ਵਰਚੁਅਲ ਤਰੀਕੇ ਨਾਲ ਮਨਾਇਆ (President Ram Nath Kovind will honor 44 meritorious teachers today ਜਾ ਰਿਹਾ ਹੈ। ਪ੍ਰੋਗਰਾਮ ਸਵੇਰੇ 10.30 ਵਜੇ ਸ਼ੁਰੂ ਹੋਵੇਗਾ ਅਤੇ ਇੱਕ ਘੰਟੇ ਤੱਕ ਚੱਲੇਗਾ।
 Ram nath kovind
Ram nath kovind
ਸਿੱਖਿਆ ਮੰਤਰਾਲੇ ਦੇ ਸੰਯੁਕਤ ਸਕੱਤਰ ਆਰ ਸੀ ਮੀਨਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 44 ਅਧਿਆਪਕਾਂ ਨੂੰ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਰਾਸ਼ਟਰੀ ਅਧਿਆਪਕ ਪੁਰਸਕਾਰ ਨਾਲ (President Ram Nath Kovind will honor 44 meritorious teachers todayਸਨਮਾਨਤ ਕਰਨਗੇ। ਸਾਰੇ ਅਧਿਆਪਕ ਜਿਊਰੀ ਦੁਆਰਾ ਚੁਣੇ ਗਏ ਹਨ।
ਹੋਰ ਵੀ ਪੜ੍ਹੋ: ਟੋਕੀਉ ਪੈਰਾਲੰਪਿਕਸ: ਕ੍ਰਿਸ਼ਨਾ ਨਾਗਰ ਨੇ ਬੈਡਮਿੰਟਨ ਵਿੱਚ ਜਿੱਤਿਆ ਸੋਨ ਤਗਮਾ
 Teachers' Day
Teachers' Day
‘ਸ਼ਿਕਸ਼ਾ ਪਰਵ’ ਦੇ ਹਿੱਸੇ ਵਜੋਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਸਤੰਬਰ ਨੂੰ ਸਵੇਰੇ 11 ਵਜੇ ਸਿੱਖਿਆ ਦੇ ਖੇਤਰ ਨਾਲ ਸਬੰਧਤ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਹੋਰ ਸਬੰਧਤ ਧਿਰਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਸਿੱਖਿਆ ਵਿਭਾਗ ਦੀਆਂ ਪੰਜ ਪਹਿਲਕਦਮੀਆਂ ਦੀ ਸ਼ੁਰੂਆਤ ਕਰਨਗੇ।
 PM Narendra Modi
PM Narendra Modi
ਹੋਰ ਵੀ ਪੜ੍ਹੋ: ਮੁਜ਼ੱਫਰਨਗਰ ਵਿੱਚ ਆਇਆ ਕਿਸਾਨਾਂ ਦਾ ਹੜ੍ਹ
 
                     
                
 
	                     
	                     
	                     
	                     
     
     
     
     
                     
                     
                     
                     
                    