Himachal Pradesh News : ਸ਼ਿਮਲਾ 'ਚ ਸੰਜੌਲੀ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਗੈਰ-ਕਾਨੂੰਨੀ ਕਰਾਰ

By : BALJINDERK

Published : Oct 5, 2024, 9:37 pm IST
Updated : Oct 5, 2024, 9:37 pm IST
SHARE ARTICLE
 ਸ਼ਿਮਲਾ ਦੀ ਸੰਜੌਲੀ ਮਸਜਿਦ
ਸ਼ਿਮਲਾ ਦੀ ਸੰਜੌਲੀ ਮਸਜਿਦ

Himachal Pradesh News : ਅਦਾਲਤ ਨੇ ਦੋ ਮਹੀਨਿਆਂ ਦੇ ਅੰਦਰ - ਅੰਦਰ 'ਚ ਢਾਹੁਣ ਦੇ ਦਿੱਤੇ ਹੁਕਮ, ਮਸਜਿਦ ਦੇ ਬਾਕੀ ਹਿੱਸੇ 'ਤੇ ਸੁਣਵਾਈ 21 ਦਸੰਬਰ 2024 ਨੂੰ ਹੋਵੇਗੀ

Himachal Pradesh News : ਹਿਮਾਚਲ ਮਸਜਿਦ ਵਿਵਾਦ ਹਿਮਾਚਲ ਦੇ ਸ਼ਿਮਲਾ 'ਚ ਸੰਜੌਲੀ ਮਸਜਿਦ ਨੂੰ ਲੈ ਕੇ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਗੈਰ-ਕਾਨੂੰਨੀ ਹਨ। ਇਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਢਾਹ ਦਿੱਤਾ ਜਾਵੇ। ਅਦਾਲਤ ਨੇ ਕਿਹਾ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਨੂੰ ਹਟਾਉਣ ਦਾ ਕੰਮ ਵਕਫ਼ ਬੋਰਡ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ। ਕਮਿਸ਼ਨਰ ਨੇ ਕਿਹਾ ਕਿ ਮਸਜਿਦ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ ਨੂੰ ਹਟਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਹਿਮਾਚਲ ਮਸਜਿਦ ਵਿਵਾਦ ਹਿਮਾਚਲ ਦੇ ਸ਼ਿਮਲਾ 'ਚ ਸੰਜੌਲੀ ਮਸਜਿਦ ਨੂੰ ਲੈ ਕੇ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਗੈਰ-ਕਾਨੂੰਨੀ ਹਨ। ਇਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਢਾਹ ਦਿੱਤਾ ਜਾਵੇ। ਅਦਾਲਤ ਨੇ ਕਿਹਾ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਨੂੰ ਹਟਾਉਣ ਦਾ ਕੰਮ ਵਕਫ਼ ਬੋਰਡ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ। 

ਨਗਰ ਨਿਗਮ ਦੇ ਕਮਿਸ਼ਨਰ ਭੂਪੇਂਦਰ ਅਤਰੀ ਨੇ ਦੱਸਿਆ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਹਟਾਉਣ ਦਾ ਕੰਮ ਵਕਫ਼ ਬੋਰਡ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ। ਕਮਿਸ਼ਨਰ ਨੇ ਕਿਹਾ ਕਿ ਮਸਜਿਦ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ ਨੂੰ ਹਟਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਮਸਜਿਦ ਦੇ ਬਾਕੀ ਹਿੱਸੇ 'ਤੇ ਸੁਣਵਾਈ 21 ਦਸੰਬਰ 2024 ਨੂੰ ਹੋਵੇਗੀ।

(For more news apart from Three floors of Sanjauli Mosque in Shimla declared illegal  News in Punjabi, stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement