ਬੋਰਵੈਲ 'ਚ ਡਿੱਗਿਆ 3 ਸਾਲ ਦਾ ਬੱਚਾ, ਸੈਨਾ ਵੱਲੋਂ ਬਚਾਅ ਕਾਰਜ ਜਾਰੀ
Published : Nov 5, 2020, 10:32 am IST
Updated : Nov 5, 2020, 10:32 am IST
SHARE ARTICLE
3-year-old boy falls into 200-feet deep borewell
3-year-old boy falls into 200-feet deep borewell

ਘਟਨਾ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤਾ ਟਵੀਟ

ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਨਿਵਾਰੀ ਵਿਚ ਇਕ ਤਿੰਨ ਸਾਲ ਦਾ ਬੱਚਾ ਬੋਰਵੈਲ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਨਿਵਾਸੀ ਦੇ ਨੇੜਲੇ ਪਿੰਡ ਦਾ ਹੈ। ਫੌਜ ਵੱਲੋਂ ਮੌਕੇ 'ਤੇ ਪਹੁੰਚ ਕੇ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

3-year-old boy falls into 200-feet deep borewell3-year-old boy falls into 200-feet deep borewell

ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਯਕੀਨ ਦਿਵਾਇਆ ਹੈ ਕਿ ਬੱਚੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕੀਤਾ, ਓਰਚਾ ਦੇ ਸੇਤਪੁਰਾ ਪਿੰਡ ਵਿਚ ਇਕ ਬੋਰਵੈਲ 'ਚ ਡਿੱਗੇ ਮਾਸੂਮ ਪ੍ਰਹਿਲਾਦ ਨੂੰ ਬਚਾਉਣ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹੈ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜਲਦੀ ਹੀ ਪ੍ਰਹਿਲਾਦ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ। ਪ੍ਰਮਾਤਮਾ ਬੱਚੇ ਨੂੰ ਲੰਬੀ ਉਮਰ ਬਖਸ਼ਣ, ਤੁਸੀਂ ਅਤੇ ਅਸੀਂ ਸਾਰੇ ਮਿਲ ਕੇ ਅਰਦਾਸ ਕਰੀਏ'।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement