ਆਟੋ ਰਾਹੀਂ ਖੇਤ ਜਾ ਰਹੀਆਂ ਮਹਿਲਾ ਮਜ਼ਦੂਰਾਂ ਨੂੰ ਟਰੱਕ ਨੇ ਕੁਚਲਿਆ, 6 ਦੀ ਹੋਈ ਮੌਤ
Published : Nov 5, 2021, 10:39 am IST
Updated : Nov 5, 2021, 10:39 am IST
SHARE ARTICLE
Accident
Accident

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਆਂਧਰਾ ਪ੍ਰਦੇਸ਼ ਦੇ ਹੈਦਰਾਬਾਦ-ਬੈਂਗਲੁਰੂ ਹਾਈਵੇ 'ਤੇ ਇਕ ਭਿਆਨਕ ਹਾਦਸਾ ਵਾਪਰ ਗਿਆ।  ਸ਼ੁੱਕਰਵਾਰ ਸਵੇਰੇ ਇਕ ਬੇਕਾਬੂ ਟਰੱਕ ਨੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ 'ਤੇ ਹੀ 6 ਲੋਕਾਂ ਦੀ ਮੌਤ ਹੋ ਗਈ।

 

AccidentAccident

 

ਪ੍ਰਾਪਤ ਜਾਣਕਾਰੀ ਅਨੁਸਾਰ ਅਨੰਤਪੁਰ ਵਿੱਚ ਇੱਕ ਆਟੋ ਵਿੱਚ ਖੇਤ ਮਜ਼ਦੂਰ ਖੇਤਾਂ ਵਿੱਚ ਕੰਮ ਕਰਨ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ।

AccidentAccident

 

ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਟਰੱਕ ਚਾਲਕ ਅਤੇ ਸਬ-ਡਰਾਈਵਰ ਮੌਕੇ ਤੋਂ ਫਰਾਰ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

 

AccidentAccident

 

Location: India, Andhra Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement