ਖ਼ਬਰਾਂ |

ਤਾਜ਼ਾ |

ਪੁਲਿਸ ਮੁਲਾਜ਼ਮ ਨੇ 10 ਰੁਪਏ ਪਿੱਛੇ ਮਾਰਿਆ ਗਰੀਬ ਦਾ ਹੱਕ
Published : Dec 5, 2018, 12:23 pm IST
Updated : Apr 10, 2020, 11:53 am IST
SHARE ARTICLE
Police man
Police man

ਪੁਲਿਸ ਦੇ ਕੁਝ ਮੁਲਾਜ਼ਮ ਆਪਣੀ ਵਰਦੀ ਦਾ ਰੋਅਬ ਦਿਖਾ ਲੋਕਾਂ ਨਾਲ ਜ਼ਬਰਦਸਤੀ ਕਰਦੇ ਹਨ ਅਤੇ ਕਈ ਵਾਰ...

ਹਿਸਾਰ (ਭਾਸ਼ਾ) : ਪੁਲਿਸ ਦੇ ਕੁਝ ਮੁਲਾਜ਼ਮ ਆਪਣੀ ਵਰਦੀ ਦਾ ਰੋਅਬ ਦਿਖਾ ਲੋਕਾਂ ਨਾਲ ਜ਼ਬਰਦਸਤੀ ਕਰਦੇ ਹਨ ਅਤੇ ਕਈ ਵਾਰ ਤਾਂ ਕੁਝ ਪੁਲਿਸ ਮੁਲਾਜ਼ਮ ਗਰੀਬ ਲੋਕਾਂ ਦਾ ਹੱਕ ਵੀ ਮਾਰਦੇ ਹਨ, ਅਜਿਹਾ ਹੀ ਕੁਝ ਹਿਸਾਰ ਵਿਚ ਦੇਖਣ ਨੂੰ ਮਿਲਿਆ, ਜਿਥੇ ਇਕ ਪੁਲਿਸ ਮੁਲਾਜ਼ਮ ਨੇ ਆਪਣੀ ਵਰਦੀ ਦਾ ਰੋਅਬ ਦਿਖਾ ਆਟੋ ਚਾਲਕ ਨੂੰ ਕਿਰਾਇਆ ਨਹੀਂ ਦਿੱਤਾ। ਮਸਲਾ ਸਿਰਫ 10 ਰੁਪਏ ਦਾ ਹੈ, ਇਹਨਾਂ ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਇਹ ਪੁਲਿਸ ਮੁਲਾਜ਼ਮ ਆਟੋ ਚਾਲਕ ਨਾਲ ਧੱਕਾ ਕਰ ਰਿਹਾ ਹੈ ਅਤੇ ਆਟੋ ਚਾਲਕ ਵਾਰ ਵਾਰ 10 ਰੁਪਏ ਲਈ ਪੁਲਿਸ ਮੁਲਾਜ਼ਮ ਦੀਆਂ ਮਿਨਤਾ ਕਰ ਰਿਹਾ ਹੈ।

ਇਹ ਤਸਵੀਰਾਂ ਹਿਸਾਰ ਕੋਰਟ ਦੇ ਨਜ਼ਦੀਕ ਦੀਆਂ ਹਨ, ਇਸ ਆਟੋ ਚਾਲਕ ਨੇ ਵੀਡੀਓ ਬਣਾ ਕੇ ਸੋਸ਼ਲ ਮੀਡਿਆ 'ਤੇ ਪੋਸਟ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੂੰ ਐਸ.ਐਸ.ਪੀ ਦਫਤਰ ਸ਼ਿਕਾਇਤ ਕਰਨ ਦੀ ਚਿਤਾਵਨੀ ਦਿੱਤੀ ਤਾਂ ਪੁਲਿਸ ਕਰਮਚਾਰੀ ਨੇ ਆਪਣੀ ਜੇਬ ਵਿੱਚੋਂ ਪੈਸੇ ਕੱਢ ਕੇ ਦੇ ਦਿੱਤੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement