ਕੇਂਦਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਕੋਰੀ ਨਾਂਹ, ਕਿਹਾ- ਸੋਧ ਬਾਰੇ ਹੋ ਸਕਦਾ ਹੈ ਵਿਚਾਰ 
Published : Dec 5, 2020, 5:11 pm IST
Updated : Dec 5, 2020, 5:11 pm IST
SHARE ARTICLE
Farmers Meeting
Farmers Meeting

ਸਰਕਾਰ ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਨ, ਗੱਲਬਾਤ ਕਰਨ ਅਤੇ ਸੋਧ ਕਰਨ ਲਈ ਤਿਆਰ ਹੈ।

ਨਵੀਂ ਦਿੱਲੀ - ਦਿੱਲੀ ਦੇ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਬੈਠਕ ਵਿਚ ਵੀ ਮਸਲੇ ਦਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਪਾਸੇ ਕਿਸਾਨ ਜਥੇਬੰਦੀਆਂ ਨੇ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਸਰਕਾਰ ਨੇ ਕਾਨੂੰਨ ਰੱਦ ਨਹੀਂ ਕਰਨੇ ਹਨ ਤਾਂ ਅਜਿਹੀਆਂ ਮੀਟਿੰਗਾਂ ਬੁਲਾਉਣ ਦਾ ਕੋਈ ਫਾਇਦਾ ਨਹੀਂ ਹੈ।

ਉਧਰ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਸ ਸਮੇਂ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ। ਸਰਕਾਰ ਵੱਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਤਿੰਨੋਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਨਹੀਂ ਲਿਆ ਜਾ ਸਕਦਾ। ਹਾਲਾਂਕਿ, ਸਰਕਾਰ ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਨ, ਗੱਲਬਾਤ ਕਰਨ ਅਤੇ ਸੋਧ ਕਰਨ ਲਈ ਤਿਆਰ ਹੈ। ਦੋਵੇਂ ਧਿਰਾਂ ਆਪਣੀ ਜਿੱਦ 'ਤੇ ਕਾਇਮ ਹਨ। ਇਸ ਤੋਂ ਤੈਅ ਹੈ ਕਿ ਅਜੇ ਮਸਲੇ ਦਾ ਹੱਲ ਨਹੀਂ ਹੋਣ ਵਾਲਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement