ED raid News: ਲਾਰੈਂਸ ਬਿਸ਼ਨੋਈ ਗੈਂਗ ਵਿਰੁਧ ਮਨੀ ਲਾਂਡਰਿੰਗ ਮਾਮਲੇ 'ਚ ED ਦੀ ਕਾਰਾਵਾਈ; ਹਰਿਆਣਾ ਅਤੇ ਰਾਜਸਥਾਨ 'ਚ ਛਾਪੇਮਾਰੀ
Published : Dec 5, 2023, 10:16 am IST
Updated : Dec 5, 2023, 10:16 am IST
SHARE ARTICLE
ED raids in Haryana, Rajasthan in money laundering case against Lawrence Bishnoi gang
ED raids in Haryana, Rajasthan in money laundering case against Lawrence Bishnoi gang

ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਜਾਂਚ ਦੇ ਹਿੱਸੇ ਵਜੋਂ ਦੋ ਸੂਬਿਆਂ ਵਿਚ ਲਗਭਗ 12 ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ।

ED raid News: ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮੰਗਲਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਵਿਰੁਧ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿਚ ਹਰਿਆਣਾ ਅਤੇ ਰਾਜਸਥਾਨ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਜਾਂਚ ਦੇ ਹਿੱਸੇ ਵਜੋਂ ਦੋ ਸੂਬਿਆਂ ਵਿਚ ਲਗਭਗ 12 ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ।ਬਿਸ਼ਨੋਈ, ਜੋ ਇਸ ਸਮੇਂ ਜੇਲ ਵਿਚ ਹੈ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮਾਂ ਵਿਚੋਂ ਇਕ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਗੈਂਗਸਟਰ ਵਿਰੁਧ ਐਫਆਈਆਰ ਦਰਜ ਕਰ ਕੇ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਨ੍ਹਾਂ ਐਫਆਈਆਰਜ਼ ਅਤੇ ਚਾਰਜਸ਼ੀਟਾਂ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ।

(For more news apart from ED raids in Haryana, Rajasthan in money laundering case against Lawrence Bishnoi gang, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement