PM Modi News : ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ 'ਤੇ ਦਿਤੀ ਵਧਾਈ 
Published : Jan 6, 2025, 11:42 am IST
Updated : Jan 6, 2025, 11:42 am IST
SHARE ARTICLE
PM Modi extends greetings on the birth anniversary of Guru Gobind Singh Latest News in Punjabi
PM Modi extends greetings on the birth anniversary of Guru Gobind Singh Latest News in Punjabi

PM Modi News : ਮੈਂ ਸ਼੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ : ਮੋਦੀ

PM Modi extends greetings on the birth anniversary of Guru Gobind Singh Latest News in Punjabi : ਨਵੀਂ ਦਿੱਲੀ : ਗੁਰੂ ਗੋਬਿੰਦ ਸਿੰਘ ਜੋ ਸਿੱਖਾਂ ਦੇ ਦਸਵੇਂ ਗੁਰੂ ਸੀ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਪੰਜਾਬ ਹੀ ਨਹੀਂ ਪੂਰੇ ਵਿਸ਼ਵ ’ਚ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ’ਤੇ ਕਈ ਦਿਗਜ ਹਸਤੀਆਂ ਤੇ ਮਹਾਨ ਸ਼ਖ਼ਸੀਅਤਾਂ ਉਨ੍ਹਾਂ ਨੂੰ ਨਮਨ ਕਰਦੀਆਂ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤਹਿਤ ਅੱਜ ਸਵੇਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਸ਼ਰਧ ਭੇਟ ਕੀਤੀ ਹੈ। ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇਕ ਪੋਸਟ ਰਾਹੀਂ ਕਿਹਾ, ‘ਮੈਂ ਸ਼੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ।’

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ 'ਤੇ ਸੋਮਵਾਰ ਨੂੰ ਉਨ੍ਹਾਂ ਨੂੰ ਨਮਨ ਕੀਤਾ ਹੈ। ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇਕ ਪੋਸਟ 'ਚ ਕਿਹਾ, ''ਮੈਂ ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਇਕ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੇ ਹਨ ਜੋ ਤਰੱਕੀਸ਼ੀਲ, ਆਤਮ ਨਿਰਭਰ ਤੇ ਦਿਆਲੂ ਹੋਵੇ। ਗੁਰੂ ਗੋਬਿੰਦ ਸਿੰਘ ਦਾ ਜਨਮ ਅੱਜ ਦੇ ਹੀ ਦਿਨ ਪਟਨਾ ਵਿਚ ਹੋਇਆ ਸੀ। ਉਨ੍ਹਾਂ ਦੇ ਪ੍ਰਕਾਸ਼ ਉਤਸਵ ਨੂੰ ਪ੍ਰਕਾਸ਼ ਪੁਰਬ ਦੇ ਰੂਪ ਮਨਾਇਆ ਜਾਂਦਾ ਹੈ।

(For more Punjabi news apart from PM Modi extends greetings on the birth anniversary of Guru Gobind Singh Latest News in Punjabi stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement