ਬਿਹਾਰ ਦੇ ਇਸ ਜ਼ਿਲ੍ਹੇ ਵਿਚ 23 ਸੋਸ਼ਲ ਮੀਡੀਆ ਸਾਈਟਾਂ 'ਤੇ ਲੱਗੀ ਪਾਬੰਦੀ, ਜਾਣੋ ਕਾਰਨ 

By : KOMALJEET

Published : Feb 6, 2023, 6:35 pm IST
Updated : Feb 6, 2023, 6:35 pm IST
SHARE ARTICLE
Representational Image
Representational Image

8 ਫਰਵਰੀ ਤੱਕ ਲਾਗੂ ਰਹੇਗਾ ਇਹ ਫੈਸਲਾ 

ਪਟਨਾ: ਬਿਹਾਰ ਸਰਕਾਰ ਨੇ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿੱਚ 8 ਫਰਵਰੀ ਤੱਕ 23ਸੋਸ਼ਲ ਮੀਡੀਆ ਸਾਈਟਾਂ ਅਤੇ ਮੈਸੇਜਿੰਗ ਐਪਲੀਕੇਸ਼ਨਾਂ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾਈ ਹੈ। ਜਾਤੀ ਹਿੰਸਾ ਦੀ ਕੋਈ ਘਟਨਾ ਨਾ ਹੋਵੇ, ਇਸ ਨੂੰ ਧਿਆਨ 'ਚ ਰੱਖਦੇ ਹੋਏ ਇਹ ਵੱਡਾ ਕਦਮ ਚੁੱਕਿਆ ਗਿਆ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਸਾਰਨ ਜ਼ਿਲ੍ਹੇ ਵਿੱਚ ਇਹ ਪਾਬੰਦੀ 6 ਫਰਵਰੀ ਨੂੰ ਦੁਪਹਿਰ 1 ਵਜੇ ਤੋਂ 8 ਫਰਵਰੀ ਨੂੰ ਰਾਤ 11:00 ਵਜੇ ਤੱਕ ਲਾਗੂ ਰਹੇਗੀ। ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਹੁਕਮਾਂ ਤੋਂ ਬਾਅਦ ਹੁਣ ਸਾਰਨ ਜ਼ਿਲ੍ਹੇ ਦੇ ਲੋਕ ਵ੍ਹਟਸਐਪ, ਫੇਸਬੁੱਕ, ਟਵਿਟਰ ਸਮੇਤ 23 ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਨਹੀਂ ਕਰ ਸਕਣਗੇ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement