ਅਮਰੀਕਾ ਨੇ ਪਾਕਿ ਨਾਗਰਿਕਾਂ ਦੀ ਵੀਜ਼ਾ ਮਿਆਦ 5 ਸਾਲ ਤੋਂ ਘਟਾ 12 ਮਹੀਨੇ ਕੀਤੀ, ਵੀਜ਼ਾ ਫ਼ੀਸ ਵੀ ਵਧਾਈ
Published : Mar 6, 2019, 4:16 pm IST
Updated : Mar 6, 2019, 4:17 pm IST
SHARE ARTICLE
Visa Validity reduce for pakistani citizens
Visa Validity reduce for pakistani citizens

ਅਮਰੀਕਾ ਨੇ ਪਾਕਿਸਤਾਨੀ ਨਾਗਰਿਕਾਂ 'ਤੇ ਵੀਜ਼ਾ ਮਿਆਦ ਪੰਜ ਸਾਲ ਤੋਂ ਘਟਾ ਕੇ 12 ਮਹੀਨੇ ਕਰ ਦਿੱਤਾ ਹੈ। ਇਹ ਗੱਲ ਪਾਕਿਸਤਾਨ ਦੇ ਇਕ ਅਖ਼ਬਾਰ ਵਿਚ...

ਨਵੀਂ ਦਿੱਲੀ : ਅਮਰੀਕਾ ਨੇ ਪਾਕਿਸਤਾਨੀ ਨਾਗਰਿਕਾਂ 'ਤੇ ਵੀਜ਼ਾ ਮਿਆਦ ਪੰਜ ਸਾਲ ਤੋਂ ਘਟਾ ਕੇ 12 ਮਹੀਨੇ ਕਰ ਦਿੱਤਾ ਹੈ। ਇਹ ਗੱਲ ਪਾਕਿਸਤਾਨ ਦੇ ਇਕ ਅਖ਼ਬਾਰ ਵਿਚ ਕਹੀ ਗਈ ਹੈ। ਇਸ ਵਿਚ ਲਿਖਿਆ ਗਿਆ ਕਿ ਮੰਗਲਵਾਰ ਨੂੰ ਇਸਲਾਮਾਬਾਦ ਸਥਿਤ ਅਮਰੀਕੀ ਦੂਤਘਰ ਨੇ ਬਿਆਨ ਜਾਰੀ ਕੀਤਾ ਹੈ। ਇਸ ਨਾਲ ਮੀਡੀਆ ਨਾਲ ਜੁੜੇ ਲੋਕਾਂ ਦੇ ਲਈ ਮੁਸ਼ਕਲਾਂ ਵਧ ਗਈਆਂ ਹਨ।

Pakistani PassportPakistani Passport

ਪਾਕਿਸਤਾਨੀ ਪੱਤਰਕਾਰ ਅਪਣਾ ਟਰੈਵਲ ਪਰਮਿਟ ਰੀਨਿਊ ਕੀਤੇ ਬਗੈਰ ਅਮਰੀਕਾ ਵਿਚ ਤਿੰਨ ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਨਹੀਂ ਰਹਿ ਸਕਣਗੇ। ਇਸ ਦੇ ਨਾਲ ਹੀ  ਵੱਖ ਵੱਖ ਵੀਜ਼ਿਆਂ ਦੇ ਲਈ ਹੋਰ ਫ਼ੀਸ ਵੀ ਵਸੂਲੀ ਜਾਵੇਗੀ। ਇਹ ਫ਼ੀਸ ਤਾਂ ਹੀ ਲਈ ਜਾਵੇਗੀ ਜੇਕਰ ਵੀਜ਼ਾ ਅਰਜ਼ੀ ਨੂੰ ਮਨਜ਼ੂਰੀ ਮਿਲੇਗੀ। ਜਰਨਲਿਸਟ ਤੇ ਮੀਡੀਆ ਵੀਜ਼ੇ ਲਈ ਹੋਰ ਫ਼ੀਸ ਵਿਚ 32 ਡਾਲਰ ਅਤੇ ਬਾਕੀ ਸਾਰੇ ਵੀਜ਼ੇ ਦੇ ਲਈ 38 ਡਾਲਰ ਦਾ ਵਾਧਾ ਹੋਇਆ ਹੈ।  

Pakistani PeoplePakistani People

ਯਾਨੀ ਕਿ ਜੇਕਰ ਹੁਣ ਕੋਈ ਪਾਕਿਸਤਾਨੀ ਨਾਗਰਿਕ ਅਮਰੀਕਾ ਜਾਣਾ ਚਾਹੁੰਦਾ ਹੇ ਤਾਂ ਉਸ ਨੂੰ 192 ਡਾਲਰ ਅਤੇ ਹੋਰ ਵੀਜ਼ਾ ਕੈਟਾਗਿਰੀ ਦੇ ਲਈ 198 ਡਾਲਰ ਦੇਣੇ ਹੋਣਗੇ। ਅਮਰੀਕਾ ਦੁਆਰਾ ਜੋ ਅੰਕੜੇ ਜਾਰੀ ਕੀਤੇ ਗਏ ਹਨ, ਉਨ੍ਹਾਂ ਤੋਂ ਪਤਾ ਚਲਦਾ ਹੈ ਕਿ 2018 ਵਿਚ ਕਰੀਬ 38 ਹਜ਼ਾਰ ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਗਿਆ ਸੀ। ਪੁਲਵਾਮਾ ਅਤਿਵਾਦੀ ਹਮਲੇ ਦੇ ਬਾਅਦ ਤੋਂ ਹੀ ਪਾਕਿਸਤਾਨ ਨੂੰ ਕੌਮਾਂਤਰੀ ਪੱਧਰ 'ਤੇ ਕਾਫੀ ਝਟਕੇ ਲੱਗੇ ਹਨ।

7,000 people in India have applied for asylum in the United States United States

ਅਮਰੀਕਾ ਪਹਿਲਾਂ ਹੀ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਸੈਨਿਕ ਮਦਦ 'ਤੇ ਰੋਕ ਲਗਾ ਚੁੱਕਾ ਹੈ। ਅਮਰੀਕਾ ਸਣੇ ਦੁਨੀਆ ਦੇ ਕਈ ਦੇਸ਼ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ 'ਤੇ ਕਾਰਵਾਈ ਕਰਨ ਲਈ ਕਹਿ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement