ਕੋਟਕਪੂਰਾ ਗੋਲੀਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ

By : GAGANDEEP

Published : Mar 6, 2023, 7:54 pm IST
Updated : Mar 6, 2023, 8:01 pm IST
SHARE ARTICLE
photo
photo

24 ਮਾਰਚ ਨੂੰ ਅਦਾਲਤ ਵਿੱਚ ਕੀਤਾ ਗਿਆ ਤਲਬ

 

ਫਰੀਦਕੋਟ :  ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੇਸ਼ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ ਪੰਜ ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਸਾਰਿਆਂ ਨੂੰ ਆਪਣਾ ਪੱਖ ਪੇਸ਼ ਕਰਨ ਲਈ 23 ਮਾਰਚ ਨੂੰ ਅਦਾਲਤ ਵਿੱਚ ਤਲਬ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ

ਇਸ ਮਾਮਲੇ ਵਿੱਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਚਾਰਜਸ਼ੀਟ ਵਿੱਚ ਬਾਦਲ ਪਿਓ-ਪੁੱਤ ਅਤੇ ਸਾਬਕਾ ਡੀਜੀਪੀ ਸੈਣੀ ਸਮੇਤ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਂ ਸ਼ਾਮਲ ਸਨ

ਇਹ ਵੀ ਪੜ੍ਹੋ: ਵਿਜੀਲੈਂਸ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement