
ਬੱਸ ਵਿਚ 30 ਲੋਕ ਸਵਾਰ ਸਨ
Andhra Pradesh Bus Accident: ਆਂਧਰਾ ਪ੍ਰਦੇਸ਼ ਦੇ ਏਲੂਰੂ ਵਿੱਚ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ਵਿੱਚ ਲਗਭਗ 30 ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੇ ਲਾਸ਼ਾਂ ਨੂੰ ਆਪਣੀ ਬਰਾਮਦ ਵਿੱਚ ਲੈ ਲਿਆ ਹੈ। ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।