ਵਿਧਾਨ ਸਭਾ ਚੋਣਾਂ 2021: ਪੱਛਮੀ ਬੰਗਾਲ, ਅਸਾਮ, ਕੇਰਲ, ਤਮਿਲਨਾਡੂ ਤੇ ਪੁਡੂਚੇਰੀ ’ਚ ਵੋਟਿੰਗ ਜਾਰੀ
Published : Apr 6, 2021, 9:20 am IST
Updated : Apr 6, 2021, 9:27 am IST
SHARE ARTICLE
Elections
Elections

ਪੀਐਮ ਮੋਦੀ ਨੇ ਟਵੀਟ ਜ਼ਰੀਏ ਵੋਟਰਾਂ ਨੂੰ ਕੀਤੀ ਅਹਿਮ ਅਪੀਲ

ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਅੱਜ ਪੱਛਮੀ ਬੰਗਾਲ, ਅਸਾਮ, ਤਮਿਲਨਾਡੂ, ਕੇਰਲ ਤੇ ਪੁਡੂਚੇਰੀ ਵਿਚ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਤਮਿਲਨਾਡੂ ਵਿਚ 234, ਕੇਰਲ ਵਿਚ 140 ਤੇ ਪੁਡੂਚੇਰੀ ਵਿਚ ਸਾਰੀਆਂ 30 ਸੀਟਾਂ ਲਈ ਇਕ ਹੀ ਪੜਾਅ ਲਈ ਵੋਟਿੰਗ ਹੋ ਰਹੀ ਹੈ ਜਦਕਿ ਅਸਾਮ ਵਿਚ ਤੀਜੇ ਅਤੇ ਆਖਰੀ ਪੜਾਅ ਵਿਚ 40 ਸੀਟਾਂ ‘ਤੇ ਵੋਟਿੰਗ ਜਾਰੀ ਹੈ।

electionsElections 

ਇਸ ਦੇ ਨਾਲ ਹੀ ਚਾਰ ਸੂਬਿਆਂ ਵਿਚ ਚੋਣਾਂ ਖਤਮ ਹੋ ਜਾਣਗੀਆਂ। ਉੱਥੇ ਹੀ ਪੱਛਮੀ ਬੰਗਾਲ ਵਿਚ ਪੰਜ ਪੜਾਅ ਦੀਆਂ ਚੋਣਾਂ ਬਾਕੀ ਰਹਿ ਜਾਣਗੀਆਂ। ਪੱਛਮੀ ਬੰਗਾਲ ਵਿਚ ਅੱਜ 31 ਸੀਟਾਂ ‘ਤੇ ਵੋਟਿੰਗ ਪ੍ਰਕਿਰਿਆ ਜਾਰੀ ਹੈ।

Voting for Gujarat local body elections underwayVoting

ਪ੍ਰਧਾਨ ਮੰਤਰੀ ਨੇ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ, ਕੇਰਲ, ਪੁਡੂਚੇਰੀ, ਤਮਿਲਨਾਡੂ ਅਤੇ ਪੱਛਮੀ ਬੰਗਾਲ ਵਿਚ ਅੱਜ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਅਤੇ ਖਾਸ ਤੌਰ ‘ਤੇ ਨੌਜਵਾਨ ਵੋਟਰਾਂ ਨੂੰ ਰਿਕਾਰਡ ਗਿਣਤੀ ਵਿਚ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement