ਯੂਪੀ ਪੁਲਿਸ ਨੂੰ ਸੌਂਪਿਆ ਮੁਖ਼ਤਾਰ ਅੰਸਾਰੀ
Published : Apr 6, 2021, 1:55 pm IST
Updated : Apr 6, 2021, 9:18 pm IST
SHARE ARTICLE
Mukhtar Ansari
Mukhtar Ansari

ਕੁੱਝ ਦੇਰ ਵਿਚ ਯੂਪੀ ਲਈ ਹੋਣਗੇ ਰਵਾਨਾ

ਨਵੀਂ ਦਿੱਲੀ - ਬਾਹੁਬਲੀ ਮੁਖ਼ਤਾਰ ਅੰਸਾਰੀ ਨੂੰ ਯੂਪੀ ਪੁਲਿਸ ਕੋਲ ਸੌਂਪ ਦਿੱਤਾ ਗਿਆ ਹੈ। ਮੁਖ਼ਤਾਰ ਅੰਸਾਰੀ ਯੂਪੀ ਪੁਲਿਸ ਦੀ ਗੱਡੀ ਵਿਚ ਬੈਠ ਗਿਆ ਹੈ। ਕੁੱਝ ਦੇਰ ਵਿਚ ਉਹ ਯੂਪੀ ਲਈ ਰਵਾਨਾ ਹੋ ਜਾਣਗੇ। ਦੱਸ ਦਈਏ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਨੁਸਾਰ ਮੁਖ਼ਤਾਰ ਅੰਸਾਰੀ ਨੂੰ ਯੂਪੀ ਲਿਜਾਣ ਦੇ ਤਹਿਤ, ਰੋਪੜ ਤੋਂ ਬਾਂਦਾ ਜਾਣ ਵਾਲੇ ਸਾਰੇ ਜ਼ਿਲ੍ਹਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਯੂਪੀ ਪੁਲਿਸ ਦੀ ਟੀਮ ਮੁਖਤਾਰ ਅੰਸਾਰੀ ਨੂੰ ਯੂਪੀ ਲੈ ਕੇ ਜਾਵੇਗੀ। ਪੰਜਾਬ ਪੁਲਿਸ ਦਾ ਕੋਈ ਵੀ ਕਰਮਚਾਰੀ ਯੂਪੀ ਨਹੀਂ ਜਾਵੇਗਾ। ਪੰਜਾਬ ਪੁਲਿਸ ਦੇ ਜਵਾਨ ਮੁਖਤਾਰ ਦੀ ਸੁਰੱਖਿਆ ਹੇਠ ਸਿਰਫ਼ ਪੰਜਾਬ ਦੀ ਸਰਹੱਦ ਤੱਕ ਹੀ ਰਹਿਣਗੇ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement