ਕੋਵਿਡ 19 : ਦੇਸ਼ ’ਚ ਰੀਕਾਰਡ 3,980 ਮਰੀਜ਼ਾਂ ਦੀ ਮੌਤ, 4.12 ਲੱਖ ਤੋਂ ਵੱਧ ਨਵੇਂ ਮਾਮਲੇ ਆਏ
Published : May 6, 2021, 10:02 am IST
Updated : May 6, 2021, 10:02 am IST
SHARE ARTICLE
Corona Case
Corona Case

1,72,80,844 ਮਰੀਜ਼ ਹੋਏ ਸਿਹਤਯਾਬ

ਨਵੀਂ ਦਿੱਲੀ: ਦੇਸ਼ ’ਚ ਇਕ ਦਿਨ ’ਚ ਕੋਵਿਡ 19 ਨਾਲ ਰੀਕਾਰਡ  3,980 ਲੋਕਾਂ ਦੀ ਮੌਤ ਦੇ ਬਾਅਦ ਇਸ ਬੀਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 23,01,68 ਹੋ ਗਈ ਹੈ ਜਦਕਿ ਇਕ ਦਿਨ ’ਚ ਲਾਗ ਦੇ   4,12,262 ਨਵੇਂ ਮਾਮਲੇ ਸਾਹਮਣੇ ਆਏ ਹਨ।

ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ ਇਨ੍ਹਾਂ ਨਵੇਂ ਮਾਮਲਿਆਂ ਦੇ ਬਾਅਦ ਕੋਵਿਡ 19 ਦੇ ਕੁੱਲ ਮਾਮਲੇ ਵੱਧ ਕੇ 2,10,77,410 ਹੋ ਗਏ ਹਨ। ਲਗਾਤਾਰ ਵਧਦੇ ਮਾਮਲਿਆਂ ਦੇ ਬਾਅਦ ਦੇਸ਼ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ  35,66,398 ਹੋ ਗਈ ਹੈ।

Corona CaseCorona Case

ਸਵੇਰ ਤਕ ਦੇ ਅੰਕੜਿਆਂ ਮੁਤਾਬਕ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ1,72,80,844 ਹੋ ਗਈ ਹੈ। ਦੇਸ਼ ’ਚ ਕੋਵਿਡ 19 ਦੇ ਮਰੀਜ਼ਾਂ ਦੀ ਗਿਣਤੀ ਪਿਛਲੇ ਸਾਲ ਸੱਤ ਅਗਸਤ ਨੂੰ 20 ਲੱਖ ਨੂੰ ਪਾਰ ਕਰ ਗਈ ਸੀ।

Corona CaseCorona Case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement