
Supreme Court News : ਮੁਲਜ਼ਮਾਂ ਨੂੰ ਬਰੀ ਕਰਨ ਵਿਰੁੱਧ 6 ਅਪੀਲਾਂ 'ਤੇ ਨੋਟਿਸ, 21 ਜੁਲਾਈ ਤੱਕ ਨੋਟਿਸ ਦਾ ਮੰਗਿਆ ਜਵਾਬ
Supreme Court News in Punjabi : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲਾ ’ਚ ਸੁਪਰੀਮ ਕੋਰਟ ਨੇ ਮੁਲਜ਼ਮਾਂ ਨੂੰ ਬਰੀ ਕਰਨ ਵਿਰੁੱਧ 6 ਅਪੀਲਾਂ 'ਤੇ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਨੇ ਮੁਲਜ਼ਮਾਂ ਨੂੰ ਨੋਟਿਸ ਭੇਜਿਆ ਹੈ। ਇਸ ’ਤੇ ਸੁਪਰੀਮ ਕੋਰਟ ਨੇ 21 ਜੁਲਾਈ ਤੱਕ ਨੋਟਿਸ ਦਾ ਜਵਾਬ ਮੰਗਿਆ ਹੈ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂਈਆਂ ਦੇ ਬੈਂਚ ਨੇ ਇਹ ਨੋਟਿਸ ਭੇਜਿਆ ਹੈ।
(For more news apart from Supreme Court sends notice to accused News in Punjabi, stay tuned to Rozana Spokesman)