ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, ਕਈ ਜ਼ਖ਼ਮੀ
Published : Jun 6, 2019, 10:26 am IST
Updated : Jun 6, 2019, 10:26 am IST
SHARE ARTICLE
Six people died in road accident
Six people died in road accident

ਜੀਂਦ ਵਿੱਚ ਸਫੀਦੋਂ ਰੋਡ 'ਤੇ ਤਲੋਡ ਉਖੇੜੀ ਪਿੰਡ ਦੇ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।

ਜੀਂਦ: ਜੀਂਦ ਵਿੱਚ ਸਫੀਦੋਂ ਰੋਡ 'ਤੇ ਤਲੋਡ ਉਖੇੜੀ ਪਿੰਡ ਦੇ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਇਨੋਵਾ ਅਤੇ ਟਰਾਲੇ ਦੀ ਜ਼ੋਰਦਾਰ ਟੱਕਰ ਹੋਈ ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ।

Six people died in road accidentSix people died in road accident

ਟੱਕਰ ਇੰਨੀ ਜ਼ਬਰਦਸਤ ਸੀ ਕਿ ਪੰਜ ਵਿਅਕਤੀਆਂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਨੇ ਹਸਪਤਾਲ ਜਾਂਦੇ ਸਮੇਂ ਦਮ ਤੋੜ ਦਿੱਤਾ। ਇਸ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਪ੍ਰਾਈਵੇਟ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ।

Six people died in road accidentSix people died in road accident

ਸਾਰੇ ਮ੍ਰਿਤਕ ਸਿਰਸਾ ਦੇ ਰਹਿਣ ਵਾਲੇ ਸੀ। ਇਨੋਵਾ ਗੱਡੀ ‘ਚ 12 ਲੋਕ ਸਵਾਰ ਦੀ। ਜੋ ਸ਼ਾਮਲੀ ਤੋਂ ਈਦ ਮਨਾ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅੱਗੇ ਦੀ ਕਾਰਵਾਈ 'ਚ ਲੱਗੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement