
ਪੇਟ ਵਿੱਚ ਦਰਦ ਹੋਣ ਕਾਰਨ ਕਰਵਾਇਆ ਗਿਆ ਹਸਪਤਾਲ 'ਚ ਦਾਖਲ
ਰੋਹਤਕ: ਸਾਧਵੀ ਬਲਾਤਕਾਰ ਅਤੇ ਪੱਤਰਕਾਰ ਕਤਲ ਕਾਂਡ ਲਈ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ( Gurmeet Ram Rahim Singh) ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਹਨਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ।
Ram Rahim
ਅਲੀਗੜ੍ਹ ਜ਼ਹਿਰੀਲੀ ਸ਼ਰਾਬ ਅਤੇ 1 ਲੱਖ ਦਾ ਇਨਾਮੀ BJP ਨੇਤਾ ਰਿਸ਼ੀ ਸ਼ਰਮਾ ਗ੍ਰਿਫ਼ਤਾਰ
ਜਾਣਕਾਰੀ ਮੁਤਾਬਿਕ ਪੇਟ ਵਿੱਚ ਦਰਦ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 3 ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਸੱਟ ਲੱਗਣ ਕਾਰਨ ਪੀਜੀਆਈ(PGI) ਰੋਹਤਕ ਲਿਆਂਦਾ ਗਿਆ ਸੀ ਅਤੇ ਚੈਕਅਪ ਤੋਂ ਬਾਅਦ ਜੇ ਵਾਪਸ ਭੇਜ ਦਿੱਤਾ ਗਿਆ ਸੀ।
Ram Rahim