
ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਲੋਕ ਸਭਾ ਵਿਚ ਤਸੱਲੀਬਖਸ਼ ਪ੍ਰਦਰਸ਼ਨ ਲਈ ਪਾਰਟੀ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਨ ਵਾਲਾ ਮਤਾ ਪਾਸ ਕੀਤਾ ਜਾ ਸਕਦਾ ਹੈ।
Congress News: ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ 8 ਜੂਨ ਨੂੰ ਹੋਵੇਗੀ, ਜਿਸ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਤੇ ਚਰਚਾ ਕੀਤੀ ਜਾਵੇਗੀ। ਪਾਰਟੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।
ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਲੋਕ ਸਭਾ ਵਿਚ ਤਸੱਲੀਬਖਸ਼ ਪ੍ਰਦਰਸ਼ਨ ਲਈ ਪਾਰਟੀ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਨ ਵਾਲਾ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਲੋਕ ਸਭਾ ਚੋਣ ਵਿਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਪਿਛਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਨੇ 52 ਸੀਟਾਂ ਜਿੱਤੀਆਂ ਸਨ।
(For more Punjabi news apart from Congress convenes CWC meet on June 8 to discuss poll result, stay tuned to Rozana Spokesman)