Bengaluru Stampede: RCB ਦੇ ਮਾਰਕੀਟਿੰਗ ਮੁਖੀ ਨਿਖਿਲ ਸੋਸਲੇ ਨੂੰ ਕੀਤਾ ਗ੍ਰਿਫ਼ਤਾਰ
Published : Jun 6, 2025, 10:03 am IST
Updated : Jun 6, 2025, 10:03 am IST
SHARE ARTICLE
Bengaluru Stampede: RCB's marketing head Nikhil Sosle arrested
Bengaluru Stampede: RCB's marketing head Nikhil Sosle arrested

ਬੈਂਗਲੁਰੂ ਹਵਾਈ ਅੱਡੇ ਤੋਂ ਕੀਤਾ ਕਾਬੂ

RCB's marketing head Nikhil Sosle arrested: ਬੰਗਲੌਰ ਪੁਲਿਸ ਨੇ ਬੁੱਧਵਾਰ, 4 ਜੂਨ ਨੂੰ ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਦੇ ਮਾਰਕੀਟਿੰਗ ਮੁਖੀ ਨਿਖਿਲ ਸੋਸਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਨਿਖਿਲ ਸੋਸਲੇ ਬੰਗਲੌਰ ਤੋਂ ਮੁੰਬਈ ਜਾ ਰਹੇ ਸਨ। ਉਨ੍ਹਾਂ ਨੂੰ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਪੁਲਿਸ ਨੇ ਤਿੰਨ ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੈਂਗਲੁਰੂ ਪੁਲਿਸ ਨੇ ਆਰਸੀਬੀ ਦੇ ਖਿਲਾਫ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਐਫਆਈਆਰ ਵਿੱਚ ਆਰਸੀਬੀ ਤੋਂ ਇਲਾਵਾ ਡੀਐਨਏ ਐਂਟਰਟੇਨਮੈਂਟ ਅਤੇ ਕਰਨਾਟਕ ਸਟੇਟ ਕ੍ਰਿਕਟ ਐਸੋਸੀਏਸ਼ਨ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਪੁਲਿਸ ਨੇ ਗੈਰ-ਇਰਾਦਤਨ ਹੱਤਿਆ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

(For more news apart from  Bengaluru Stampede: RCB's marketing head Nikhil Sosle arrestedNews in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement