ਰੋਜ਼ਾਨਾ 12 ਕਿਲੋਮੀਟਰ ਸਾਈਕਲ ਚਲਾ ਕੇ ਜਾਂਦੀ ਸੀ ਸਕੂਲ,10ਵੀਂ 'ਚੋਂ ਹਾਸਲ ਕੀਤੇ 98.75 ਫ਼ੀਸਦੀ ਅੰਕ
Published : Jul 6, 2020, 10:59 am IST
Updated : Jul 6, 2020, 12:11 pm IST
SHARE ARTICLE
she cycled 12 kilometers daily to school
she cycled 12 kilometers daily to school

10ਵੀਂ 'ਚੋਂ ਹਾਸਲ ਕੀਤੇ 98.75 ਫ਼ੀਸਦੀ ਅੰਕ

 ਭਿੰਡ ਮੱਧ ਪ੍ਰਦੇਸ਼ ਇਕ ਪਿੰਡ ਦੀ 15 ਸਾਲਾ ਵਿਦਿਆਰਥਣ ਨੇ 10ਵੀਂ ਦੀ ਬੋਰਡ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 98.75 ਫ਼ੀ ਸਦੀ ਅੰਕ ਹਾਸਲ ਕੀਤੇ ਹਨ। ਇਹ ਕੁੜੀ ਅਪਣੀ ਪੜ੍ਹਾਈ ਜਾਰੀ ਰੱਖਣ ਲਈ ਸਾਈਕਲ ਚਲਾ ਕੇ 24 ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਸਕੂਲ ਆਉਂਦੀ-ਜਾਂਦੀ ਸੀ।

she cycled 12 kilometers daily to schoolshe cycled 12 kilometers daily to school

ਅਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਖ਼ੁਸ਼ ਰੋਸ਼ਨੀ ਭਦੌਰੀਆ ਪ੍ਰਸ਼ਾਸਨਿਕ ਸੇਵਾ 'ਚ ਅਪਣਾ ਕਰੀਅਰ ਬਣਾਉਣਾ ਚਾਹੁੰਦੀ ਹੈ। ਇਸ ਕੁੜੀ ਦੇ ਪਿਤਾ ਨੇ ਕਿਹਾ ਕਿ ਉਸ ਨੂੰ ਅਪਣੀ ਬੇਟੀ ਦੀ ਇਸ ਉਪਲਬਧੀ 'ਤੇ ਮਾਣ ਹੈ।

examsexams

ਅਤੇ ਹੁਣ ਸਕੂਲ ਆਉਣ-ਜਾਣ ਲਈ ਉਸ ਲਈ ਸਾਈਕਲ ਦੀ ਬਜਾਏ ਕੋਈ ਹੋਰ ਸਹੂਲਤ ਉਪਲਬਧ ਕਰਾਵਾਂਗਾ। ਰੋਸ਼ਨੀ ਚੰਬਲ ਖੇਤਰ ਦੇ ਭਿੰਡ ਜ਼ਿਲ੍ਹੇ ਦੇ ਅਜਨੋਲ ਪਿੰਡ ਦੀ ਰਹਿਣ ਵਾਲੀ ਹੈ।

she cycled 12 kilometers daily to schoolshe cycled 12 kilometers daily to school

ਅਤੇ ਉਸ ਨੇ ਮੱਧ ਪ੍ਰਦੇਸ਼ ਸੈਕੰਡਰੀ ਸਿਖਿਆ ਬੋਰਡ ਦੇ 10ਵੀਂ ਬੋਰਡ ਦੀ ਪ੍ਰੀਖਿਆ 'ਚ 98.75 ਫੀਸਦੀ ਅੰਕ ਹਾਸਲ ਕਰ ਕੇ 8ਵਾਂ ਰੈਂਕ ਹਾਸਲ ਕੀਤਾ ਹੈ। ਮੇਹਗਾਂਵ ਸਰਕਾਰੀ ਕੰਨਿਆ ਹਾਈ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਹਰੀਸ਼ਚੰਦਰ ਸ਼ਰਮਾ ਨੇ ਰੋਸ਼ਨੀ ਦੀ ਉਪਲਬਧੀ ਅਤੇ ਦ੍ਰਿੜ ਹੌਂਸਲੇ ਲਈ ਉਸ ਦੀ ਸ਼ਲਾਘਾ ਕੀਤੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement