
ਗਰਮੀ ਦੇ ਵਿਚ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇਕ ਪਾਸੇ ਇਸ ਮੌਨਸੂਨ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ,
ਨਵੀਂ ਦਿੱਲੀ : ਗਰਮੀ ਦੇ ਵਿਚ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇਕ ਪਾਸੇ ਇਸ ਮੌਨਸੂਨ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਦੂਜੇ ਪਾਸੇ ਮਹਾਂਰਾਸ਼ਟਰ, ਗੁਜਰਾਤ, ਬਿਹਾਰ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸਮੇਂ ਦੌਰਾਨ
Weather
ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਫਰੀਦਾਬਾਦ, ਗਾਜ਼ੀਆਬਾਦ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਸਹਿਸਵਾਨ, ਬਦਾਉਂ, ਪਲਵਲ, ਹੋਡਲ, ਖੁਰਜਾ, ਔਰੰਗਾਬਾਦ, ਮਥੁਰਾ ਤੇ ਅਲਵਰ ਵਿੱਚ ਤੇਜ਼ ਬਾਰਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
punjab weather
ਦਿੱਲੀ ਰਾਜਸਥਾਨ, ਮੱਧ ਪ੍ਰਦੇਸ਼, ਮਰਾਠਵਾੜ ਤੇ ਅੰਦਰੂਨੀ ਕਰਨਾਟਕ ਵਿਚ ਮੌਨਸੂਨ ਆਮ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਵੀ ਵਿਭਾਗ ਨੇ ਭਾਰੀ ਵਾਰਿਸ਼ ਦੀ ਚੇਤਾਨਵੀ ਦਿੱਤੀ ਹੈ, ਨਾਲ ਹੀ ਵਿਭਾਗ ਨੇ ਸਮੁੰਦਰ ਵਿਚ ਉਚਿਆਂ ਲਹਿਰ ਉਠਣ ਦੀ ਉਮੀਦ ਵੀ ਜਤਾਈ ਹੈ।
Weather
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।