ਖ਼ਬਰਾਂ |

ਤਾਜ਼ਾ |

Bihar News : ਬਿਹਾਰ ’ਚ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ
Published : Jul 6, 2024, 4:38 pm IST
Updated : Jul 6, 2024, 4:38 pm IST
SHARE ARTICLE
Bihar News : 9 people died due to lightning in Bihar
Bihar News : 9 people died due to lightning in Bihar

Bihar News : ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੀ ਮੌਤ ’ਤੇ ਸੋਗ ਪ੍ਰਗਟਾਇਆ ਹੈ

 

ਪਟਨਾ, 6 ਜੁਲਾਈ: ਬਿਹਾਰ ਦੇ 6 ਜ਼ਿਲ੍ਹਿਆਂ ’ਚ ਪਿਛਲੇ 24 ਘੰਟਿਆਂ ’ਚ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿਤੀ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੀ ਮੌਤ ’ਤੇ ਸੋਗ ਪ੍ਰਗਟਾਇਆ ਹੈ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਚਾਰ-ਚਾਰ ਲੱਖ ਰੁਪਏ ਦੀ ਮੁਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ।

ਪੜ੍ਹੋ ਪੂਰੀ ਖ਼ਬਰ :  Punjab News : ਤੇਜ਼ ਰਫ਼ਤਾਰ ਬਣੀ ਕਾਲ, ਪੈਦਲ ਜਾ ਰਹੇ ਪਿਓ-ਪੁੱਤ ਨੂੰ ਕਾਰ ਨੇ ਮਾਰੀ ਟੱਕਰ, ਪਿਓ ਦੀ ਮੌਤ

ਕੁਮਾਰ ਨੇ ਸੂਬੇ ਦੇ ਲੋਕਾਂ ਨੂੰ ਚੌਕਸ ਰਹਿਣ ਅਤੇ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ।ਮੁੱਖ ਮੰਤਰੀ ਦਫ਼ਤਰ ਵਲੋਂ ਸਨਿਚਰਵਾਰ ਨੂੰ ਜਾਰੀ ਇਕ ਬਿਆਨ ਮੁਤਾਬਕ ਜਹਾਨਾਬਾਦ ’ਚ ਤਿੰਨ, ਮਧੇਪੁਰਾ ’ਚ ਦੋ, ਪੂਰਬੀ ਚੰਪਾਰਨ, ਰੋਹਤਾਸ, ਸਾਰਨ ਅਤੇ ਸੁਪੌਲ ’ਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ। ਮੁੱਖ ਮੰਤਰੀ ਨੇ ਲੋਕਾਂ ਨੂੰ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਜਾਰੀ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from 9 people died due to lightning in Bihar, stay tuned to Rozana Spokesman)

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement