Delhi News : ਦਿੱਲੀ ਜਲ ਬੋਰਡ 'ਚ ‘ਘਪਲੇ' 'ਚ ਈ. ਡੀ. ਦੀ ਕਾਰਵਾਈ 

By : BALJINDERK

Published : Jul 6, 2024, 11:49 am IST
Updated : Jul 6, 2024, 11:49 am IST
SHARE ARTICLE
Delhi Jal Board
Delhi Jal Board

Delhi News : ਦਿੱਲੀ, ਅਹਿਮਦਾਬਾਦ, ਮੁੰਬਈ ਤੇ ਹੈਦਰਾਬਾਦ 'ਚ ਕੀਤੀ ਛਾਪੇਮਾਰੀ, 41 ਲੱਖ ਰੁਪਏ ਕੀਤੇ ਜ਼ਬਤ 

Delhi News : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਦਿੱਲੀ ਜਲ ਬੋਰਡ (ਡੀ. ਜੇ. ਬੀ.) ਵਲੋਂ ਕੁਝ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐੱਸ. ਟੀ. ਪੀ.) ਦੇ ਵਿਸਤਾਰ ’ਚ ਕਥਿਤ ਭ੍ਰਿਸ਼ਟਾਚਾਰ ਨਾਲ RECTORATE ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਛਾਪੇਮਾਰੀ ਦੌਰਾਨ 41 ਲੱਖ ਰੁਪਏ ਜ਼ਬਤ ਕੀਤੇ ਹਨ। 

ਇਹ ਵੀ ਪੜੋ:Punjab News : ਵਿਜੇ ਰੂਪਾਨੀ ਨੂੰ ਮੁੜ ਪੰਜਾਬ ਭਾਜਪਾ ਦਾ ਇੰਚਾਰਜ ਅਤੇ ਡਾ: ਨਰਿੰਦਰ ਸਿੰਘ ਨੂੰ ਬਣਾਇਆ ਸਹਿ-ਇੰਚਾਰਜ  

 ਜਾਂਚ ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ ਦਿੱਲੀ, ਅਹਿਮਦਾਬਾਦ, ਮੁੰਬਈ ਅਤੇ ਹੈਦਰਾਬਾਦ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ । ਮਨੀ ਲਾਂਡਰਿੰਗ ਦੀ ਜਾਂਚ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏ. ਸੀ. ਬੀ.) ਦੀ ਇਕ ਐੱਫ. ਆਈ. ਆਰ. 'ਤੇ ਆਧਾਰਿਤ ਹੈ, ਜੋ ਯੂਰੋਟੈਕ ਐਨਵਾਇਰਮੈਂਟਲ ਪ੍ਰਾਈਵੇਟ ਲਿਮਟਿਡ ਨਾਮੀ ਕੰਪਨੀ ਅਤੇ ਹੋਰਾਂ ਖਿਲਾਫ਼ ਦਰਜ ਕੀਤੀ ਗਈ ਹੈ।

(For more news apart from water board scam in delhi E. D. the action News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement