Kerala News: ਕੋਰੋਨਾ ਤੋਂ ਬਾਅਦ ਹੁਣ ਇਸ ਵਾਇਰਸ ਨੇ ਡਰਾਏ ਲੋਕ, ਚੌਥਾ ਮਾਮਲਾ ਆਇਆ ਸਾਹਮਣੇ, 3 ਬੱਚਿਆਂ ਦੀ ਹੋ ਚੁੱਕੀ ਮੌਤ
Published : Jul 6, 2024, 12:20 pm IST
Updated : Jul 6, 2024, 1:29 pm IST
SHARE ARTICLE
Kerala brain eating amoeba New Case
Kerala brain eating amoeba New Case

Kerala News: ਦਿਮਾਗ਼ ਨੂੰ ਖਾਧਾ ਇਹ ਵਾਇਰਸ

Kerala brain eating amoeba New Case: ਕੇਰਲ 'ਚ ਮਨੁੱਖੀ ਦਿਮਾਗ ਨੂੰ ਖਾਣ ਵਾਲੇ ਅਮੀਬਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇੱਕ 14 ਸਾਲ ਦੇ ਲੜਕੇ 'ਚ ਇੱਕ ਦੁਰਲੱਭ ਦਿਮਾਗ ਦੀ ਲਾਗ, ਅਮੀਬਿਕ ਮੇਨਿਨਗੋਏਨਸੇਫਲਾਈਟਿਸ ਦਾ ਪਤਾ ਲਗਾਇਆ ਗਿਆ ਹੈ। ਲੜਕੇ ਦਾ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Sandeep Thapar News: ਸ਼ਿਵ ਸੈਨਾ ਆਗੂ ਦਾ ਗੰਨਮੈਨ ਸਸਪੈਂਡ, ਹਮਲੇ ਵੇਲੇ ਹੋ ਗਿਆ ਸੀ ਪਾਸੇ 

ਹਸਪਤਾਲ ਦੇ ਸੂਤਰਾਂ ਅਨੁਸਾਰ ਦਿਮਾਗ ਦੀ ਲਾਗ ਤੋਂ ਪੀੜਤ ਲੜਕਾ ਉੱਤਰੀ ਕੇਰਲ ਜ਼ਿਲ੍ਹੇ ਦੇ ਪਯੋਲੀ ਦਾ ਵਸਨੀਕ ਹੈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ 1 ਜੁਲਾਈ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਇਨਫੈਕਸ਼ਨ ਦੀ ਪੁਸ਼ਟੀ ਹੋਈ। ਉਸ ਨੂੰ ਵਿਦੇਸ਼ੀ ਦਵਾਈਆਂ ਦਿੱਤੀਆਂ ਗਈਆਂ। ਹੁਣ ਉਸ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਇਹ ਵੀ ਪੜ੍ਹੋ: Amarnath Yatra Suspended: ਅਮਰਨਾਥ ਜਾਣ ਵਾਲੇ ਸਾਵਧਾਨ! ਪੈ ਰਿਹਾ ਭਾਰੀ ਮੀਂਹ, ਰੋਕੀ ਗਈ ਅਮਰਨਾਥ ਯਾਤਰਾ

ਕੇਰਲ ਵਿੱਚ ਮਈ ਤੋਂ ਲੈ ਕੇ ਹੁਣ ਤੱਕ ਦਿਮਾਗ਼ ਨੂੰ ਖਾਣ ਵਾਲੇ ਅਮੀਬਾ ਦੇ ਚਾਰ ਮਾਮਲੇ ਸਾਹਮਣੇ ਆਏ ਹਨ। ਸਾਰੇ ਮਰੀਜ਼ ਬੱਚੇ ਹਨ, ਜਿਨ੍ਹਾਂ ਵਿੱਚੋਂ ਤਿੰਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬੁੱਧਵਾਰ (3 ਜੁਲਾਈ) ਨੂੰ ਇਕ 14 ਸਾਲਾ ਲੜਕੇ ਦੀ ਇਨਫੈਕਸ਼ਨ ਕਾਰਨ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Kerala brain eating amoeba New Case , stay tuned to Rozana Spokesman

Location: India, Kerala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement