ਸ਼ਿਮਲਾ ਦੇ ਜਿਓਰੀ ਇਲਾਕੇ ਵਿਚ ਖਿਸਕੀ ਜ਼ਮੀਨ, ਪਹਾੜ ਤੋਂ ਡਿੱਗਿਆ ਮਲਬਾ, ਰਸਤਾ ਬੰਦ
Published : Sep 6, 2021, 2:40 pm IST
Updated : Sep 6, 2021, 3:19 pm IST
SHARE ARTICLE
Landslide in Shimla's Jury area
Landslide in Shimla's Jury area

ਲੋਕਾਂ ਨੂੰ ਪ੍ਰੇਸ਼ਾਨੀ ਦਾ ਕਰਨਾ ਪਿਆ ਸਾਹਮਣਾ

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਵਾਰ ਫਿਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਸੋਮਵਾਰ ਸਵੇਰੇ ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜਮਾਰਗ 5 'ਤੇ ਭਾਰੀ ਜਾਮ ਲੱਗ ਗਿਆ ਹੈ। ਇੱਥੇ ਸਵੇਰੇ ਹੀ ਪਹਾੜ ਤੋਂ ਭਾਰੀ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ।

ਹੋਰ ਵੀ ਪੜ੍ਹੋ: ਸਿਧਾਰਥ ਸ਼ੁਕਲਾ ਦੀ ਤਰ੍ਹਾਂ ਹੀ ਇਹ ਸਿਤਾਰੇ ਵਿਆਹ ਕਰਵਾਉਣ ਤੋਂ ਪਹਿਲਾਂ ਦੁਨੀਆਂ ਨੂੰ ਆਖ ਗਏ ਅਲਵਿਦਾ

Landslide in Shimla's Jury area,
Landslide in Shimla's Jury area

 

ਇਹ ਹਾਦਸਾ ਸ਼ਿਮਲਾ ਜ਼ਿਲੇ ਦੇ ਰਾਮਪੁਰ ਸਬ-ਡਵੀਜ਼ਨ ਦੇ ਰਾਸ਼ਟਰੀ ਰਾਜਮਾਰਗ 5 ਦੇ ਨੇੜੇ ਵਾਪਰਿਆ। ਸੜਕ 'ਤੇ ਮਲਬੇ ਕਾਰਨ ਕਿੰਨੌਰ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ।

 

Landslide in Shimla's Jury area,
Landslide in Shimla's Jury area

 

ਪਿਛਲੇ ਹਫਤੇ ਹੀ ਸ਼ਿਮਲਾ ਦੇ ਵਿਕਾਸ ਨਗਰ ਇਲਾਕੇ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ। ਫਿਰ ਕੁਝ ਵਾਹਨ ਨੁਕਸਾਨੇ ਗਏ ਸਨ। ਇਸ ਤੋਂ ਪਹਿਲਾਂ 22 ਅਗਸਤ ਨੂੰ ਜ਼ਮੀਨ ਖਿਸਕਣ ਕਾਰਨ ਖਾਲਿਨੀ ਰੋਡ 'ਤੇ ਲੰਬਾ ਜਾਮ ਲੱਗਾ ਹੋਇਆ ਸੀ।

ਹੋਰ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ਵਿੱਚ 100 ਪ੍ਰਤੀਸ਼ਤ ਲੋਕਾਂ ਨੂੰ ਲੱਗੀ ਟੀਕੇ ਦੀ ਪਹਿਲੀ ਖੁਰਾਕ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement