UP News : ਯੂਟਿਊਬਰ ਐਲਵੀਸ਼ ਯਾਦਵ ਅਤੇ ਗਾਇਕ ਫਾਜ਼ਿਲਪੁਰੀਆ ਦੀਆਂ ਜਾਇਦਾਦਾਂ ਜ਼ਬਤ ਕਰੇਗੀ ED ,ਹੋਈ ਪੁੱਛਗਿੱਛ
Published : Sep 6, 2024, 3:00 pm IST
Updated : Sep 6, 2024, 3:00 pm IST
SHARE ARTICLE
Youtuber Elvish Yadav and Singer Fazilpuria
Youtuber Elvish Yadav and Singer Fazilpuria

ਰੇਵ ਪਾਰਟੀਆਂ ਵਿੱਚ ਸੱਪਾਂ ਦੇ ਜ਼ਹਿਰ ਦੀ ਸਪਲਾਈ ਕਰਨ ਦੇ ਗੰਭੀਰ ਆਰੋਪ

Elvish Yadav News : ਰੇਵ ਪਾਰਟੀਆਂ ਵਿੱਚ ਸੱਪਾਂ ਦੇ ਜ਼ਹਿਰ ਦੀ ਸਪਲਾਈ ਕਰਨ ਦੇ ਗੰਭੀਰ ਆਰੋਪਾਂ 'ਚ ਘਿਰੇ ਮਸ਼ਹੂਰ ਯੂਟਿਊਬਰ ਸਿਧਾਰਥ ਯਾਦਵ ਉਰਫ਼ ਐਲਵੀਸ਼ ਯਾਦਵ (Elvis Yadav) ਅਤੇ ਗਾਇਕ ਰਾਹੁਲ ਯਾਦਵ ਫਾਜ਼ਿਲਪੁਰੀਆ (Singer Fazilpuria) ਦੀਆਂ ਜਾਇਦਾਦਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜ਼ਬਤ ਕਰੇਗਾ। 

ਐਲਵੀਸ਼ ਯਾਦਵ ਬੀਤੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੇ ਸਾਹਮਣੇ ਪੁੱਛਗਿੱਛ ਲਈ ਪੇਸ਼ ਹੋਏ ਸਨ। ਇਸ ਦੌਰਾਨ ਈ.ਡੀ ਦੇ ਅਧਿਕਾਰੀਆਂ ਨੇ ਐਲਵੀਸ਼ ਯਾਦਵ ਤੋਂ ਕਰੀਬ 8 ਘੰਟੇ ਤੱਕ ਡੂੰਘਾਈ ਨਾਲ ਪੁੱਛਗਿੱਛ ਕੀਤੀ। ਉਨ੍ਹਾਂ ਨੂੰ ਤੀਜੀ ਵਾਰ ਤਲਬ ਕੀਤਾ ਗਿਆ ਸੀ।

ਅਧਿਕਾਰੀਆਂ ਮੁਤਾਬਕ ਫਾਜ਼ਿਲਪੁਰੀਆ ਦੇ ਜਿਸ ਗੀਤ ਲਈ ਐਲਵਿਸ਼ 'ਤੇ ਸੱਪ ਮੁਹੱਈਆ ਕਰਵਾਉਣ ਦਾ ਆਰੋਪ ਹੈ, ਉਸ ਨਾਲ 50 ਲੱਖ ਰੁਪਏ ਤੋਂ ਵੱਧ ਦੀ ਕਮਾਈ ਹੋਈ ਸੀ। ਇਸ ਗੀਤ ਦੇ ਡਿਸਟ੍ਰੀਬਿਊਸ਼ਨ ਦੀ ਜ਼ਿੰਮੇਵਾਰੀ ਮੋਹਾਲੀ ਸਥਿਤ ਕੰਪਨੀ ਸਕਾਈ ਡਿਜੀਟਲ ਨੂੰ ਦਿੱਤੀ ਗਈ ਸੀ। ਹੁਣ ਈਡੀ ਗੀਤ ਤੋਂ ਹੋਈ ਕਮਾਈ ਤੋਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰੇਗੀ।

Location: India, Uttar Pradesh

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement