Kolkata doctor rape-murder case : ਤ੍ਰਿਣਮੂਲ ਕਾਂਗਰਸ ਨੇ ਆਰਜੀ ਕਰ ਹਸਪਤਾਲ ਮਾਮਲੇ 'ਚ ਚਾਰਜਸ਼ੀਟ ਜਲਦ ਦਾਖ਼ਲ ਕਰਨ ਦੀ ਕੀਤੀ ਬੇਨਤੀ
Published : Sep 6, 2024, 2:28 pm IST
Updated : Sep 6, 2024, 2:28 pm IST
SHARE ARTICLE
RG Kar hospital
RG Kar hospital

ਕੋਲਕਾਤਾ ਹਾਈ ਕੋਰਟ ਨੇ ਅਗਸਤ 'ਚ ਇਸ ਮਾਮਲੇ ਦੀ ਜਾਂਚ ਕੋਲਕਾਤਾ ਪੁਲਸ ਤੋਂ ਸੀਬੀਆਈ ਨੂੰ ਸੌਂਪ ਦਿੱਤੀ ਸੀ

Kolkata doctor rape-murder case : ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਡੇਰੇਕ ਓ' ਬ੍ਰਾਇਨ ਨੇ ਆਰਜੀ ਕਰ ਹਸਪਤਾਲ 'ਚ ਬਲਾਤਕਾਰ-ਕਤਲ ਮਾਮਲੇ 'ਚ ਚਾਰਜਸ਼ੀਟ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਸ਼ੁੱਕਰਵਾਰ ਨੂੰ ਸਵਾਲ ਕੀਤੇ।

ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ 'ਐਕਸ' 'ਤੇ ਪੋਸਟ ਕੀਤਾ, "ਸੀਬੀਆਈ ਆਰਜੀ ਕਰ ਹਸਪਤਾਲ ਬਲਾਤਕਾਰ ਅਤੇ ਕਤਲ ਕੇਸ ਵਿੱਚ ਚਾਰਜਸ਼ੀਟ ਕਦੋਂ ਦਾਇਰ ਕਰੇਗੀ ਅਤੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਕਦੋਂ ਸ਼ੁਰੂ ਹੋਵੇਗਾ?" ਕਦੋਂ ?''

ਪਿਛਲੇ ਕੁਝ ਦਿਨਾਂ ਤੋਂ ਤ੍ਰਿਣਮੂਲ ਕਾਂਗਰਸ ਸੀਬੀਆਈ ਤੋਂ ਜਲਦੀ ਤੋਂ ਜਲਦੀ ਚਾਰਜਸ਼ੀਟ ਦਾਇਰ ਕਰਨ ਦੀ ਮੰਗ ਕਰ ਰਹੀ ਹੈ।

ਕੋਲਕਾਤਾ ਹਾਈ ਕੋਰਟ ਨੇ ਅਗਸਤ 'ਚ ਇਸ ਮਾਮਲੇ ਦੀ ਜਾਂਚ ਕੋਲਕਾਤਾ ਪੁਲਸ ਤੋਂ ਸੀਬੀਆਈ ਨੂੰ ਸੌਂਪ ਦਿੱਤੀ ਸੀ। ਪੁਲਸ ਨੇ 9 ਅਗਸਤ ਦੀ ਘਟਨਾ ਤੋਂ ਬਾਅਦ ਇਸ ਮਾਮਲੇ ਦੇ ਮੁੱਖ ਦੋਸ਼ੀ ਸਿਵਲੀਅਨ ਵਲੰਟੀਅਰ ਨੂੰ ਗ੍ਰਿਫਤਾਰ ਕੀਤਾ ਸੀ।

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement