ਰਾਹੁਲ ਗਾਂਧੀ ਦੇ ਨਾਲ ਲਖਨਊ ਜਾ ਰਹੇ ਮੁੱਖ ਮੰਤਰੀ ਚੰਨੀ, 'ਕਾਂਗਰਸ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ'
Published : Oct 6, 2021, 1:08 pm IST
Updated : Oct 6, 2021, 1:41 pm IST
SHARE ARTICLE
 CM Channi and Rahul Gandhi
CM Channi and Rahul Gandhi

ਪ੍ਰਿਅੰਕਾ ਗਾਂਧੀ ਵਿਚ ਸ਼ਹੀਦਾਂ ਦਾ ਖੂਨ ਹੈ। ਉਹ ਪਿੱਛੇ ਨਹੀਂ ਹਟ ਸਕਦੇ।

 

ਨਵੀਂ ਦਿੱਲੀ: ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ -ਨਾਲ  ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਹਿੰਸਾ ਦੇ ਪੀੜਤਾਂ ਨੂੰ ਮਿਲਣ ਲਈ ਕਾਂਗਰਸ ਦਾ 3 ਮੈਂਬਰੀ ਵਫਦ ਦੁਪਹਿਰ ਨੂੰ ਲਖਨਊ ਤੋਂ ਦਿੱਲੀ ਲਈ ( CM Channi going to Lucknow with Rahul Gandhi) ਰਵਾਨਾ ਹੋਇਆ ਹੈ।

 ਹੋਰ ਵੀ ਪੜ੍ਹੋ: ਲਖੀਮਪੁਰ ਲਈ ਰਵਾਨਾ ਹੋ ਰਹੇ ਰਾਹੁਲ ਗਾਂਧੀ, CM ਚੰਨੀ ਤੇ ਭੁਪੇਸ਼ ਬਘੇਲ ਨੂੰ ਏਅਰਪੋਰਟ ’ਤੇ ਰੋਕਿਆ

 

 

 

ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਸ ਟੀਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ( CM Channi going to Lucknow with Rahul Gandhi)  ਭੁਪੇਸ਼ ਬਘੇਲ ਸ਼ਾਮਲ ਹਨ। ਇਸ ਦੌਰਾਨ ਸੀਐਮ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਪ੍ਰਿਅੰਕਾ ਗਾਂਧੀ ਵਿਚ ਸ਼ਹੀਦਾਂ ਦਾ ਖੂਨ ਹੈ। ਉਹ ਪਿੱਛੇ ਨਹੀਂ ( CM Channi going to Lucknow with Rahul Gandhi)  ਹਟ ਸਕਦੇ।

 ਹੋਰ ਵੀ ਪੜ੍ਹੋ: ਦਰਦਨਾਕ ਸੜਕ ਹਾਦਸਾ: ਤੇਜ਼ ਰਫਤਾਰ ਟਰਾਲੇ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 22 ਲੋਕ ਜ਼ਖ਼ਮੀ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement