Maharashtra News: ਤਿੰਨ ਹਫ਼ਤਿਆਂ 'ਚ ਨਗਦੀ ਸਮੇਤ 252 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਜ਼ਬਤ
Published : Nov 6, 2024, 8:06 am IST
Updated : Nov 6, 2024, 8:06 am IST
SHARE ARTICLE
In three weeks, 252 crore rupees worth of alcohol and drugs were seized, including cash
In three weeks, 252 crore rupees worth of alcohol and drugs were seized, including cash

Maharashtra News: ਸੂਬੇ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ 15 ਅਕਤੂਬਰ ਤੋਂ ਲਾਗੂ ਹੋ ਗਿਆ ਹੈ।

 

Maharashtra News: ਮਹਾਰਾਸ਼ਟਰ ਵਿਚ 15 ਅਕਤੂਬਰ ਤੋਂ 4 ਨਵੰਬਰ ਤੱਕ ਨਗਦੀ ਸਮੇਤ 252 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਅਤੇ ਕੀਮਤੀ ਧਾਤੂਆਂ ਜ਼ਬਤ ਕੀਤੀਆਂ ਗਈਆਂ ਹਨ। ਇਕ ਉੱਚ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਸੂਬੇ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ  ਚੋਣ ਜ਼ਾਬਤਾ 15 ਅਕਤੂਬਰ ਤੋਂ ਲਾਗੂ ਹੋ ਗਿਆ ਹੈ।

ਰਾਜ ਦੇ ਮੁੱਖ ਚੋਣ ਅਧਿਕਾਰੀ ਐਸ. ਚੋਕਲਿੰਗਮ ਨੇ ਦੱਸਿਆ ਕਿ ਪਿਛਲੇ ਤਿੰਨ ਹਫਤਿਆਂ ਦੌਰਾਨ 63.47 ਕਰੋੜ ਰੁਪਏ ਦੀ ਨਕਦੀ, 33.73 ਕਰੋੜ ਰੁਪਏ ਦੀ ਸ਼ਰਾਬ, 32.67 ਕਰੋੜ ਰੁਪਏ ਨਸ਼ੀਲੇ ਪਦਾਰਥ, 83.12 ਕਰੋੜ ਰੁਪਏ ਦੀਆਂ ਸੋਨੇ ਅਤੇ ਚਾਂਦੀ ਵਰਗੀਆਂ ਕੀਮਤੀ ਧਾਤਾਂ ਅਤੇ (ਵੋਟਰਾਂ ਨੂੰ ਭਰਮਾਉਣ ਨਾਲ ਸਬੰਧਤ) 36.62 ਕਰੋੜ ਰੁਪਏ ਦੀਆਂ ਮੁਫ਼ਤ ਵਸਤਾਂ ਜ਼ਬਤ ਕਰ ਲਈਆਂ ਗਈਆਂ ਹਨ।

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement