Himachal Pradesh Congress Breaking : ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਲਈ ਸੂਬਾ ਕਾਂਗਰਸ ਕਮੇਟੀ ਨੂੰ ਪੂਰੀ ਤਰ੍ਹਾਂ ਭੰਗ ਕਰ ਦਿੱਤਾ

By : BALJINDERK

Published : Nov 6, 2024, 6:52 pm IST
Updated : Nov 6, 2024, 6:52 pm IST
SHARE ARTICLE
ਨੋਟਿਸ ਦੀ ਕਾਪੀ ਅਤੇ ਕਾਂਗਰਸ ਦਾ ਲੋਗੋ
ਨੋਟਿਸ ਦੀ ਕਾਪੀ ਅਤੇ ਕਾਂਗਰਸ ਦਾ ਲੋਗੋ

Himachal Pradesh Congress Breaking : ਕਾਂਗਰਸ ਨੇ ਘੋਸ਼ਣਾ ਕੀਤੀ ਕਿ ਉਸਨੇ ਹਿਮਾਚਲ ਪ੍ਰਦੇਸ਼ ਦੀ ਆਪਣੀ ਪੂਰੀ ਰਾਜ ਇਕਾਈ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ 

Himachal Pradesh Congress News in Punjabi: ਕਾਂਗਰਸ ਨੇ ਬੁੱਧਵਾਰ ਨੂੰ ਘੋਸ਼ਣਾ ਕੀਤੀ ਕਿ ਉਸਨੇ ਹਿਮਾਚਲ ਪ੍ਰਦੇਸ਼ ਦੀ ਆਪਣੀ ਪੂਰੀ ਰਾਜ ਇਕਾਈ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ’ਚ ਕਿਹਾ, "ਕਾਂਗਰਸ ਪ੍ਰਧਾਨ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਮੁੱਚੇ ਪ੍ਰਦੇਸ਼ ਕਾਂਗਰਸ, ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਕਾਂਗਰਸ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।"

1

ਇਸ ਦੌਰਾਨ ਇੱਕ ਨੋਟਿਸ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਜਿਸ ਵਿੱਚ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੁੱਚੀ ਸੂਬਾ ਇਕਾਈ, ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਕਾਂਗਰਸ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

(For more news apart Congress completely dissolved State Congress Committee for Himachal Pradesh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement