ਅਕਾਲੀ ਦਲ ਦਾ ਵਫ਼ਦ ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਨੂੰ ਮਿਲਿਆ
Published : Dec 6, 2020, 3:59 pm IST
Updated : Dec 6, 2020, 4:28 pm IST
SHARE ARTICLE
chandumajara
chandumajara

ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੇ ਵਿਰੋਧ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਇੱਕ ਵਫ਼ਦ ਬਣਾਉਣਗੇ।

ਮੁੰਬਈ,ਮਹਾਰਾਸ਼ਟਰ: ਕਿਸਾਨ ਯੂਨੀਅਨ ਵੱਲੋਂ ‘ਭਾਰਤ ਬੰਦ’ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਪਾਰਟੀਆਂ ਦੀ ਹਮਾਇਤ ਹਾਸਿਲ ਕਰ ਰਿਹਾ ਹੈ। ਸ਼ਨੀਵਾਰ ਨੂੰ,ਇੱਕ ਅਕਾਲੀ ਦਲ ਦੇ ਵਫ਼ਦ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਐਤਵਾਰ ਨੂੰ ਇਹ ਮਹਾਰਾਸ਼ਟਰ ਦੇ ਸੀਐਮ ਊਧਵ ਠਾਕਰੇ ਨੂੰ ਮਿਲਿਆ।

Prem Singh ChandumajraPrem Singh Chandumajraਸੂਤਰਾਂ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਵਿਰੁੱਧ ਕੌਮੀ ਮੋਰਚੇ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਦੱਖਣੀ ਪਾਰਟੀਆਂ ਨਾਲ ਵੀ ਸੰਪਰਕ ਕਰੇਗਾ। ਇਤਫਾਕਨ,ਤੇਲੰਗਾਨਾ ਦੇ ਸੀ ਐਮ ਕੇ ਕੇ ਚੰਦਰਸ਼ੇਖਰ ਰਾਓ ਨੇ ਵੀ ਭਾਜਪਾ ਵਿਰੋਧੀ ਮੋਰਚਾ ਮੰਗਿਆ ਸੀ। 

PM Modi- Harsimrat Badal and Sukhbir BadalPM Modi- Harsimrat Badal and Sukhbir Badalਸੂਤਰਾਂ ਨੇ ਇਹ ਵੀ ਕਿਹਾ ਹੈ ਕਿ ਅਕਾਲੀ ਦਲ ਨਵੀਂ ਦਿੱਲੀ ਵਿਖੇ ਸਾਰੀਆਂ ਖੇਤਰੀ ਪਾਰਟੀਆਂ ਲਈ ਮੀਟਿੰਗ ਕਰਨ ਦੀ ਯੋਜਨਾ ਬਣਾ ਰਿਹਾ ਹੈ,ਜਿਸ ਤੋਂ ਬਾਅਦ ਉਹ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੇ ਵਿਰੋਧ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਇੱਕ ਵਫ਼ਦ ਬਣਾਉਣਗੇ।

farmerfarmerਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨੂੰ ਦੱਸਿਆ ਸੀਐਮ ਊਧਵ ਅਤੇ ਸੀਐਮ ਮਮਤਾ ਨੇ ਕਿਹਾ ਕਿ ਉਹ ਅੰਦੋਲਨ ਦੌਰਾਨ ਕਿਸਾਨਾਂ ਦੇ ਸਾਰੇ ਪ੍ਰੋਗਰਾਮਾਂ ਦਾ ਸਮਰਥਨ ਕਰਨਗੇ। ਸੀਐਮ ਊਧਵ ਵੀ ਦੋ ਹਫ਼ਤਿਆਂ ਬਾਅਦ ਦਿੱਲੀ ਵਿੱਚ ਮੀਟਿੰਗ ਵਿੱਚ ਆਉਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨਗੇ ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement