ਕਿਸਾਨੀ ਸੰਘਰਸ਼ 'ਚ ਸ਼ਾਮਿਲ ਇੱਕ ਹੋਰ ਕਿਸਾਨ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ
Published : Feb 7, 2021, 3:24 pm IST
Updated : Feb 7, 2021, 3:57 pm IST
SHARE ARTICLE
farmer
farmer

ਸਰਵਨ ਸਿੰਘ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਅਤੇ ਭਾਕਿਯੂ ਆਗੂ ਨੇ ਦਿੱਤੀ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਦੀਆਂ ਬਰੂਹਾਂ ਤੇ ਕਿਸਾਨ ਪਿਛਲੇ ਢਾਈ ਮਹੀਨਿਆਂ ਤੋਂ ਬੈਠੇ ਹੋਏ ਹਨ। ਇਸ ਸੰਘਰਸ਼ ਦੌਰਾਨ ਹੁਣ ਤੱਕ 100 ਤੋਂ ਵੀ ਵੱਧ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਅੱਜ ਇਕ ਹੋਰ ਕਿਸਾਨ ਦੀ ਦਿੱਲੀ ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

Farmers ProtestFarmers Protest

ਮਿਲੀ ਜਾਣਕਾਰੀ ਮੁਤਾਬਕ ਨੇੜੇ ਪਿੰਡ ਕਲੌਦੀ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲੇ  66 ਸਾਲਾ ਕਿਸਾਨ ਲੱਖਾ ਸਿੰਘ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਲੱਖਾ ਸਿੰਘ ਪੁੱਤਰ ਬਾਜਾ ਸਿੰਘ ਦੀ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ । ਇਸ ਸਬੰਧੀ ਜਾਣਕਾਰੀ ਸਰਵਨ ਸਿੰਘ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਅਤੇ ਭਾਕਿਯੂ ਆਗੂ ਨੇ ਦਿੱਤੀ।

farmerfarmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement