‘ਅਤਿਵਾਦੀ ਕੈਂਪ ਦੀ ਤਬਾਹੀ’ ਦੀਆਂ ਤਸਵੀਰਾਂ 'ਤੇ ਉੱਠੇ ਕਈ ਸਵਾਲ
Published : Mar 7, 2019, 12:01 pm IST
Updated : Mar 7, 2019, 12:01 pm IST
SHARE ARTICLE
Tarrosirm Camp
Tarrosirm Camp

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਮੌਜੂਦਾ ਟਵੀਟ ਜਿਸ ਵਿਚ ਬਾਲਾਕੋਟ......

ਨਵੀਂ ਦਿੱਲੀ: ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਮੌਜੂਦਾ ਟਵੀਟ ਜਿਸ ਵਿਚ ਬਾਲਾਕੋਟ ਵਿਚ ਭਾਰਤ ਵੱਲੋਂ ਕੀਤੀ ਗਈ ਏਅਰ ਸਟਰਾਈਕ ਦੀ ਤਸਵੀਰ ਹੈ ਕਾਫ਼ੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ टਵੀਟ ਵਿਚ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ ਜੋ ਕਿ ਇੱਕ ਨਿੱਜੀ ਚੈਨਲ ਦਾ ਹੈ।

ਇਸ ਵੀਡੀਓ ਵਿਚ ਸੈਟੇਲਾਈਟ ਤੋਂ ਲਈਆਂ ਗਈਆਂ ਦੋ ਤਸਵੀਰਾਂ ਦਿਖਾਈ ਦੇ ਰਹੀਆਂ ਹਨ। ਪਹਿਲੀ ਤਸਵੀਰ ਵਿਚ ਏਅਰ ਸਟਰਾਈਕ ਤੋਂ ਪਹਿਲਾਂ ਦੀ ਤਸਵੀਰ ਹੈ ਤਾਂ ਦੂਜੀ ਤਸਵੀਰ ਵਿਚ ਏਅਰ ਸਟਰਾਈਕ ਤੋਂ ਬਾਅਦ ਦੀ। ਇਹ ਵੀਡੀਓ ਫੇਸਬੁੱਕ, ਯੂਟਿਊਬ ਅਤੇ ਟਵਿੱਟਰ ਉੱਤੇ ਹਜ਼ਾਰਾਂ ਵਾਰ ਦੇਖਿਆ ਜਾ ਚੁੱਕਿਆ ਹੈ।

tarrisirmtarrosirm Camp

ਭਾਰਤ ਨੇ ਪੁਲਵਾਮਾ ਹਮਲੇ ਤੋਂ ਬਾਅਦ ਜੈਸ਼-ਏ-ਮੁਹੰਮਦ ਦੇ ਟਰੇਨਿੰਗ ਕੈਂਪਸ 'ਤੇ ਹਮਲਾ ਕੀਤਾ ਸੀ। ਜੈਸ਼-ਏ ਮੁਹੰਮਦ ਨੇ ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਵਿਚ 40 ਸੀਰੀਆਰਪੀਐਫ਼ ਦੇ ਜਵਾਨ ਮਾਰੇ ਗਏ ਸਨ। ਪਰ ਜੋ ਵੀਡੀਓ ਸਬੂਤ ਦੇ ਤੌਰ 'ਤੇ ਪੇਸ਼ ਕੀਤਾ ਜਾ ਰਿਹਾ ਹੈ, ਉਸ ਨਾਲ ਕਈ ਸਵਾਲ ਖੜੇ੍ਹ੍ ਹੋ ਰਹੇ ਹਨ।

ਵੀਡੀਓ ਵਿਚ ਦਿਖਾਈ ਦੇਣ ਵਾਲੀ ਪਹਿਲੀ ਤਸਵੀਰ ਕਥਿਤ ਤੌਰ 'ਤੇ ਹਮਲੇ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਨੂੰ 23 ਫਰਵਰੀ 2019 ਨੂੰ ਲਿਆ ਗਿਆ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement