PM ਮੋਦੀ 7500 ਵਾਂ ‘ਜਨਔਸ਼ਧੀ ਦਿਵਸ’ ਸਮਾਰੋਹ ਨੂੰ ਕਰਨਗੇ ਸਮਰਪਿਤ
Published : Mar 7, 2021, 7:58 am IST
Updated : Mar 7, 2021, 8:19 am IST
SHARE ARTICLE
PM Modi
PM Modi

ਵੀਡੀਓ ਕਾਨਫਰੰਸਿੰਗ ਰਾਹੀਂ ਸਮਰਪਿਤ ਕਰਨਗੇ

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ 'ਜਨਔਸ਼ਧੀ ਦਿਵਸ’ ਦੇ ਮੌਕੇ 'ਤੇ ਅੱਜ 7500 ਵਾਂ ਜਨਔਸ਼ਧੀ ਕੇਂਦਰ ਦੇਸ਼ ਨੂੰ ਸਮਰਪਿਤ ਕਰਨਗੇ। ਪੀਐਮ ਮੋਦੀ ਇਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਨੂੰ ਸਮਰਪਿਤ ਕਰਨਗੇ।

PM Modi PM Modi

ਇਸ ਸਮੇਂ ਦੌਰਾਨ, ਉਹ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਦੱਸ ਦੇਈਏ ਕਿ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਪੱਛਮੀ ਬੰਗਾਲ ਵਿੱਚ ਇੱਕ ਚੋਣ ਰੈਲੀ ਨੂੰ ਵੀ ਸੰਬੋਧਨ ਕਰਨ ਜਾ ਰਹੇ ਹਨ।

PM MODIPM MODI

 ਭਾਰਤ ਦੇ ਪ੍ਰਧਾਨ ਮੰਤਰੀ ਜਨਔਸ਼ਧੀ ਪ੍ਰਾਜੈਕਟ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ, ਸ਼ਾਨਦਾਰ ਕੰਮ ਕਰਨ ਵਾਲਿਆਂ ਨੂੰ ਪੁਰਸਕਾਰ ਵੀ ਦਿੱਤੇ ਜਾਣਗੇ। ਇਸ ਮੌਕੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਵੀ ਮੌਜੂਦ ਰਹਿਣਗੇ।

 

 

Location: India, Delhi, New Delhi

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement