ਕੰਨਿਆ ਕੁਮਾਰੀ 'ਚ ਅਮਿਤ ਸ਼ਾਹ ਨੇ ਕੀਤਾ ਰੋਡ ਸ਼ੋਅ, ਕਿਹਾ ਬਣੇਗੀ ਸਾਡੇ ਗੱਠਜੋੜ ਦੀ ਸਰਕਾਰ
Published : Mar 7, 2021, 2:06 pm IST
Updated : Mar 7, 2021, 2:06 pm IST
SHARE ARTICLE
amit shah
amit shah

ਇੱਥੇ ਅਮਿਤ ਸ਼ਾਹ ਨੇ ਡੋਰ ਟੂ ਡੋਰ ਮੁਹਿੰਮ ਵੀ ਆਯੋਜਿਤ ਕੀਤੀ।

ਚੇਨਈ- ਤਾਮਿਲਨਾਡੂ 'ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਵਿਚਾਲੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕੰਨਿਆਕੁਮਾਰੀ 'ਚ ਇਕ ਰੋਡ ਸ਼ੋਅ ਕੀਤਾ। ਇਸ ਤੋਂ ਪਹਿਲਾਂ ਤਾਮਿਲਨਾਡੂ ਦੀ ਚੋਣ ਲਈ ਅਮਿਤ ਸ਼ਾਹ ਨੇ ਕੰਨਿਆ ਕੁਮਾਰੀ ਦੇ ਸੁਚਿੰਦਰਮ ਮੰਦਰ ਦੇ ਦਰਸ਼ਨ ਕਰਨ ਪਹੁੰਚੇ ਹਨ। ਇਸ ਤੋਂ ਇਲਾਵਾ ਅਮਿਤ ਸ਼ਾਹ ਕੰਨਿਆ ਕੁਮਾਰੀ ਵਿਚ ਰੋਡ ਸ਼ੋਅ ਵੀ ਕਰ ਰਹੇ ਹਨ। ਇੱਥੇ ਅਮਿਤ ਸ਼ਾਹ ਨੇ ਡੋਰ ਟੂ ਡੋਰ ਮੁਹਿੰਮ ਵੀ ਆਯੋਜਿਤ ਕੀਤੀ।

amit shahamit shah

ਕੰਨਿਆ ਕੁਮਾਰੀ ਵਿਚ ਡੋਰ ਟੂ ਡੋਰ ਮੁਹਿੰਮ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲੋਕਾਂ ਨੂੰ ਜਿੱਤ ਦਾ ਨਿਸ਼ਾਨ ਦਿਖਾਇਆ। ਅਮਿਤ ਸ਼ਾਹ ਨੇ ਕਿਹਾ ਕਿ ਇਸ ਵਾਰ ਤਾਮਿਲਨਾਡੂ ਵਿੱਚ ਸਾਡੀ ਗੱਠਜੋੜ ਦੀ ਸਰਕਾਰ ਬਣੇਗੀ। ਕੰਨਿਆਕੁਮਾਰੀ ਵਿਚ ਚੋਣ ਪ੍ਰਚਾਰ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਤੋਂ ਅਸੀਂ ਆਪਣੇ ਘਰ-ਘਰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

amit shahamit shah

ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਅਸੀਂ ਕੰਨਿਆਕੁਮਾਰੀ ਵਿਚ 11 ਘਰਾਂ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਉਪ-ਚੋਣ ਵਿਚ ਕੰਨਿਆ ਕੁਮਾਰੀ ਲੋਕ ਸਭਾ ਸੀਟ ਤੋਂ ਐਨਡੀਏ ਉਮੀਦਵਾਰ ਪੋਨ ਰਾਧਾਕ੍ਰਿਸ਼ਨਨ ਨੂੰ ਜਿਤਾਉਣ ਦੀ ਅਪੀਲ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement