ਪ੍ਰਧਾਨ ਮੰਤਰੀ ਤੋਂ ਪਹਿਲਾਂ ਹੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚੇ ਮਿਥੁਨ ਚੱਕਰਵਰਤੀ
Published : Mar 7, 2021, 1:28 pm IST
Updated : Mar 7, 2021, 1:28 pm IST
SHARE ARTICLE
West Bengal Assembly polls Actor Mithun Chakraborty
West Bengal Assembly polls Actor Mithun Chakraborty

ਭਾਜਪਾ ਨੇਤਾ ਦਿਲੀਪ ਘੋਸ਼ ਅਤੇ ਪੱਛਮੀ ਬੰਗਾਲ ਪ੍ਰਧਾਨ ਕੈਲਾਸ਼ ਵਿਜੇਵਰਗੀਯ ਮੌਜੂਦ ਸਨ।

ਕੋਲਕਾਤਾ-  ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਮਸ਼ਹੂਰ ਬ੍ਰਿਗੇਡ ਪਰੇਡ ਗਰਾਊਂਡ 'ਚ ਅੱਜ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਤੇ ਸਾਰਿਆਂ ਦੀ ਨਿਗ੍ਹਾ ਟਿਕੀ ਹੈ। ਸੂਬੇ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਰੈਲੀ ਹੈ। ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਹੋਣ ਵਾਲੀ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਹੀ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਭਾਜਪਾ 'ਚ ਸ਼ਾਮਿਲ ਹੋ ਗਏ।

Mithun chakrabortyMithun chakraborty

ਇਸ ਮੌਕੇ ਭਾਜਪਾ ਨੇਤਾ ਦਿਲੀਪ ਘੋਸ਼ ਅਤੇ ਪੱਛਮੀ ਬੰਗਾਲ ਪ੍ਰਧਾਨ ਕੈਲਾਸ਼ ਵਿਜੇਵਰਗੀਯ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement