Delhi Excise Policy Case : ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ
Published : Mar 7, 2024, 4:35 pm IST
Updated : Mar 7, 2024, 4:35 pm IST
SHARE ARTICLE
 Judicial custody of Sanjay Singh and Manish Sisodia extended in Delhi Excise Policy case news in punjabi
Judicial custody of Sanjay Singh and Manish Sisodia extended in Delhi Excise Policy case news in punjabi

Delhi Excise Policy Case : ਨਿਆਂਇਕ ਹਿਰਾਸਤ 19 ਮਾਰਚ ਤੱਕ ਵਧਾਈ ਗਈ

Delhi Excise Policy Case: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ਵਿੱਚ ਇੱਕ ਵਾਰ ਫਿਰ ਅਦਾਲਤ ਨੇ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 19 ਮਾਰਚ ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: Instagram Down Again News: ਇੰਸਟਾਗ੍ਰਾਮ ਦੁਬਾਰਾ ਹੋਇਆ ਡਾਊਨ? ਲੋਕਾਂ ਨੇ ਤਕਨੀਕੀ ਖਰਾਬੀ ਦੀ ਕੀਤੀ ਰਿਪੋਰਟ

ਪਿਛਲੀ ਸੁਣਵਾਈ 'ਚ ਸ਼ਨੀਵਾਰ (2 ਮਾਰਚ) ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਆਬਕਾਰੀ ਨੀਤੀ ਮਾਮਲੇ 'ਚ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 'ਚ ਪੰਜ ਦਿਨ ਦਾ ਵਾਧਾ ਕੀਤਾ ਸੀ, ਜੋ ਅੱਜ ਹੀ ਖਤਮ ਹੋ ਰਿਹਾ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਰਾਤੋ-ਰਾਤ ਕਰੋੜਪਤੀ ਬਣਿਆ ਪਰਿਵਾਰ, 1.5 ਕਰੋੜ ਰੁਪਏ ਦੀ ਨਿਕਲੀ ਲਾਟਰੀ

ਈਡੀ ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ 'ਚ ਪੈਂਡਿੰਗ ਹੈ, ਉਦੋਂ ਤੱਕ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੂੰ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from  Judicial custody of Sanjay Singh and Manish Sisodia extended in Delhi Excise Policy case news in punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement