ਮੱਧ ਪ੍ਰਦੇਸ਼ 'ਚ ਸੜਕ ਹਾਦਸਾ, 8 ਮੌਤਾਂ, 4 ਜ਼ਖ਼ਮੀ
Published : Apr 7, 2018, 12:52 pm IST
Updated : Apr 7, 2018, 12:52 pm IST
SHARE ARTICLE
Madhya Pradesh Accident 8 dead
Madhya Pradesh Accident 8 dead

ਮੱਧ ਪ੍ਰਦੇਸ਼ ਦੇ ਕਟਨੀ 'ਚ ਮਝਗਵਾਂ ਪਿੰਡ ਨੇੜੇ ਕਟਨੀ-ਉਮਰੀਆ ਹਾਈਵੇਅ ਨੰਬਰ 78 'ਤੇ ਇਕ ਟਰੱਕ ਅਤੇ ਦੋ ਆਟੋਜ਼ ਵਿਚਕਾਰ ਜ਼ਬਰਦਸਤ ਟੱਕਰ ਹੋਣ

ਭੋਪਾਲ : ਮੱਧ ਪ੍ਰਦੇਸ਼ ਦੇ ਕਟਨੀ 'ਚ ਮਝਗਵਾਂ ਪਿੰਡ ਨੇੜੇ ਕਟਨੀ-ਉਮਰੀਆ ਹਾਈਵੇਅ ਨੰਬਰ 78 'ਤੇ ਇਕ ਟਰੱਕ ਅਤੇ ਦੋ ਆਟੋਜ਼ ਵਿਚਕਾਰ ਜ਼ਬਰਦਸਤ ਟੱਕਰ ਹੋਣ ਤੋਂ ਬਾਅਦ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਰੂਪ ਵਿਚ ਜ਼਼ਖਮੀ ਹੋ ਗਏ। 

Madhya Pradesh Accident 8 deadMadhya Pradesh Accident 8 dead

ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦੁਰਘਟਨਾ ਤੋਂ ਬਾਅਦ ਭੜਕੇ ਲੋਕਾਂ ਨੇ ਹਾਈਵੇਅ ਜਾਮ ਕਰ ਦਿਤਾ।

Madhya Pradesh Accident 8 deadMadhya Pradesh Accident 8 dead

ਮੌਕੇ 'ਤੇ ਪਹੁੰਚੀ ਪੁਲਿਸ ਨੇ ਕਿਸੇ ਤਰੀਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾ ਕੇ ਜਾਮ ਖੁਲ੍ਹਵਾਇਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement