ਬੱਚੀ ਨਾਲ ਬਲਾਤਕਾਰ, ਮੁਲਜ਼ਮ ਗ੍ਰਿਫ਼ਤਾਰ
Published : May 7, 2018, 6:51 pm IST
Updated : May 7, 2018, 6:51 pm IST
SHARE ARTICLE
Arrest
Arrest

ਨੋਇਡਾ ਪੁਲਿਸ ਨੇ ਬੀਤੀ ਰਾਤ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਵਾਲੇ ਇਕ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸੈਕਟਰ - 49  ਦੇ...

ਨੋਇਡਾ, 7 ਮਈ : ਨੋਇਡਾ ਪੁਲਿਸ ਨੇ ਬੀਤੀ ਰਾਤ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਵਾਲੇ ਇਕ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

RapeRape

ਥਾਣਾ ਸੈਕਟਰ - 49  ਦੇ ਇੰਚਾਰਜ ਇੰਸਪੈਕਟਰ ਪੰਕਜ ਪੰਤ ਨੇ ਪੀੜਤਾ ਦੇ ਪਰਵਾਰ ਵਲੋਂ ਕੀਤੀ ਸ਼ਿਕਾਇਤ ਮੁਤਾਬਕ, ਸੈਕਟਰ 76 ਨਿਵਾਸੀ ਬੱਚੀ ਨਾਲ ਉਸ ਦੇ ਗੁਆਂਢੀ ਸੰਜੂ ਨੇ ਬੀਤੀ ਰਾਤ ਬਲਾਤਕਾਰ ਅਤੇ ਮਾਰ ਕੁੱਟ ਕੀਤੀ। ਸੰਜੂ ਮੈਨਪੁਰੀ ਜਨਪਦ ਦਾ ਰਹਿਣ ਵਾਲਾ ਹੈ।

ArrestedArrested

ਥਾਣਾ ਇੰਚਾਰਜ ਨੇ ਦਸਿਆ ਕਿ ਬੱਚੀ ਨੂੰ ਡਾਕਟਰੀ ਜਾਂਚ ਲਈ ਜਿਲ੍ਹਾ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਛਗਿਛ ਦੌਰਾਨ ਉਸ ਨੇ ਬੱਚੀ ਨਾਲ ਬਲਾਤਕਾਰ ਕਰਨ ਦੀ ਗੱਲ ਵੀ ਮੰਨ ਲਈ ਹੈ।

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement